Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 5:25 am

+91 90915 01313 , +91 90916 01313

punjabbanni@gmail.com
punjabbani@yahoo.com

ਖਰਚਾ ਨਿਗਰਾਨ ਟੀਮਾਂ ਦੀ ਹੋਈ ਟਰੇਨਿੰਗ

ਖਰਚਾ ਨਿਗਰਾਨ ਟੀਮਾਂ ਦੀ ਹੋਈ ਟਰੇਨਿੰਗ

ਖਰਚਾ ਨਿਗਰਾਨ ਟੀਮਾਂ ਦੀ ਹੋਈ ਟਰੇਨਿੰਗ

-ਐਸ.ਐਸ.ਟੀ ਅਤੇ ਐਫ.ਐਸ.ਟੀ ਟੀਮਾਂ ਨੂੰ ਦਿੱਤੀ ਟਰੇਨਿੰਗ
ਪਟਿਆਲਾ, 5 ਮਾਰਚ:
ਆਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਚੋਣ ਖਰਚਾ ਨਿਗਰਾਨ ਟੀਮਾਂ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਟਰੇਨਿੰਗ ਕਰਵਾਈ ਗਈ। ਪੁੱਡਾ ਦੇ ਈ.ਓ. ਦੀਪਜੋਤ ਕੌਰ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਹਲਕਿਆਂ ਵਿੱਚ ਨਿਯੁਕਤ ਸਟੈਟਿਕ ਸਰਵੇਲੈਂਸ ਟੀਮਾਂ (ਐਸ.ਐਸ.ਟੀ) ਅਤੇ ਫਲਾਇੰਗ ਸਕੁਐਡ ਟੀਮਾਂ (ਐਫ.ਐਸ.ਟੀ) ਦੇ ਮੈਂਬਰਾਂ ਨੂੰ ਟਰੇਨਿੰਗ ਪ੍ਰਦਾਨ ਕੀਤੀ ਗਈ।
ਇਸ ਟਰੇਨਿੰਗ ਦਾ ਮਕਸਦ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਨਾਉਣ ਅਤੇ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਨਿਗਰਾਨ ਟੀਮਾਂ ਵੱਲੋਂ ਚੋਣਾਂ ਦੌਰਾਨ ਹੋਣ ਵਾਲੇ ਖਰਚੇ ਦੀ ਮੁਸਤੈਦ ਨਿਗਰਾਨੀ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦੇਣਾ ਸੀ।
ਟਰੇਨਿੰਗ ਦੌਰਾਨ ਪੁੱਡਾ ਦੇ ਈ.ਓ. ਦੀਪਜੋਤ ਕੌਰ ਨੇ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਗਾਮੀ ਲੋਕ ਸਭਾ ਚੋਣਾਂ ਮੌਕੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰੇਕ ਪਹਿਲੂ ‘ਤੇ ਬਾਰੀਕੀ ਨਾਲ ਟਰੇਨਿੰਗ ਹਾਸਲ ਕਰਨ ਦੀ ਹਦਾਇਤ ਕੀਤੀ। ਟ੍ਰੇਨਿੰਗ ਉਪਰੰਤ ਟੀਮ ਮੈਂਬਰਾਂ ਦੀਆਂ ਸ਼ੰਕਾਵਾਂ ਨੂੰ ਦੂਰ ਕਰਨ ਲਈ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। ਇਸ ਮੌਕੇ ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top