Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 4:26 am

+91 90915 01313 , +91 90916 01313

punjabbanni@gmail.com
punjabbani@yahoo.com

ਤ੍ਰਿਣਮੁਲ  ਕਾਂਗਰਸ ਨੇ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ ਵਿੱਚ ਕੀਤਾ ਉਮੀਦਵਾਰਾਂ ਦਾ ਐਲਾਨ

ਤ੍ਰਿਣਮੁਲ ਕਾਂਗਰਸ ਨੇ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ ਵਿੱਚ ਕੀਤਾ ਉਮੀਦਵਾਰਾਂ ਦਾ ਐਲਾਨ

ਤ੍ਰਿਣਮੁਲ ਕਾਂਗਰਸ ਨੇ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ ਵਿੱਚ ਕੀਤਾ ਉਮੀਦਵਾਰਾਂ ਦਾ ਐਲਾਨ
ਕੋਲਕਾਤਾ, 10 ਮਾਰਚ
ਤ੍ਰਿਣਮੂਲ ਕਾਂਗਰਸ ਨੇ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ ਵਿਚ ਵਿਸ਼ਾਲ ਰੈਲੀ ਕਰਕੇ ਅਗਾਮੀ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਬਹਿਰਾਮਪੁਰ ਤੋਂ ਸਾਬਕਾ ਕ੍ਰਿਕਟਰ ਯੂਸੁਫ਼ ਪਠਾਨ, ਡਾਇਮੰਡ ਹਾਰਬਰ ਤੋਂ ਅਭਿਸ਼ੇਕ ਬੈਨਰਜੀ, ਬਸ਼ੀਰਹਾਟ ਤੋਂ ਹਾਜ਼ੀ ਨੁਰੁਲ ਇਸਲਾਮ, ਬਰਧਮਾਨ ਤੋਂ ਕੀਰਤੀ ਆਜ਼ਾਦ, ਦਾਰਜੀਲਿੰਗ ਤੋਂ ਗੋਪਾਲ ਲਾਮਾ, ਕ੍ਰਿਸ਼ਨਾਨਗਰ ਤੋਂਂ ਮਹੂਆ ਮੋਇਤਰਾ, ਬੀਰਭੂਮ ਤੋਂ ਸ਼ਤਾਬਦੀ ਰੇਅ ਤੇ ਆਸਨਸੋਲ ਤੋਂ ਸ਼ਤਰੂਘਣ ਸਿਨਹਾ ਨੂੰ ਉਮੀਦਵਾਰ ਐਲਾਨਿਆ ਹੈ। ਪਾਰਟੀ ਸੁਪਰੀਮੋ ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ਦੇ 42 ਲੋਕ ਸਭਾ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕਰਦਿਆਂ ਪਾਰਟੀ ਦੀ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱੱਤਾ ਹੈ।

Advertisement
Advertisement
Advertisement
Advertisement
Scroll to Top