Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਡੇਰਾ ਮੁਖੀ ਰਾਮ ਰਹੀਮ ਨੁੰ ਹਾਈਕੋਰਟ ਤੋ ਮਿਲੀ ਵੱਡੀ ਰਾਹਤ

ਦੁਆਰਾ: Punjab Bani ਪ੍ਰਕਾਸ਼ਿਤ :Monday, 11 March, 2024, 03:58 PM

ਡੇਰਾ ਮੁਖੀ ਰਾਮ ਰਹੀਮ ਨੁੰ ਹਾਈਕੋਰਟ ਤੋ ਮਿਲੀ ਵੱਡੀ ਰਾਹਤ
ਚੰਡੀਗੜ੍ਹ : ਬੇਅਦਬੀ ਮਾਮਲੇ ‘ਚ ਫਸੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਸ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਮੁਖੀ ਖ਼ਿਲਾਫ਼ ਹੇਠਲੀ ਅਦਾਲਤ ‘ਚ ਚੱਲ ਰਹੀ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ। ਹਾਈ ਕੋਰਟ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਡੇਰਾ ਮੁਖੀ ਦੀ ਮੰਗ ਨੂੰ ਵੱਡੀ ਬੈਂਚ ਕੋਲ ਭੇਜ ਦਿੱਤਾ ਹੈ।
ਡੇਰਾ ਮੁਖੀ ਗੁਰਮੀਤ ਰਾਮ ਹੀਮ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਸੀ ਕਿ ਬੇਅਦਬੀ ਮਾਮਲੇ ‘ਚ ਦਰਜ ਕੇਸਾਂ ਦੀ ਜਾਂਚ ਪੰਜਾਬ ਸਰਕਾਰ ਦੀ ਐਸਆਈਟੀ ਦੀ ਬਜਾਏ ਸੀਬੀਆਈ ਤੋਂ ਕਰਵਾਈ ਜਾਵੇ। ਹਾਲ ਹੀ ‘ਚ ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।



Scroll to Top