Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 1:35 am

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨੀ ਧਰਨਾ : ਰਬੜ ਦੀ ਗੋਲੀ ਨਾਲ ਹੋਈ ਨੌਜਵਾਨ ਦੀ ਮੌਤ

ਕਿਸਾਨੀ ਧਰਨਾ : ਰਬੜ ਦੀ ਗੋਲੀ ਨਾਲ ਹੋਈ ਨੌਜਵਾਨ ਦੀ ਮੌਤ

ਕਿਸਾਨੀ ਧਰਨਾ : ਰਬੜ ਦੀ ਗੋਲੀ ਨਾਲ ਹੋਈ ਨੌਜਵਾਨ ਦੀ ਮੌਤ
ਰਾਜਪੁਰਾ, 21 ਫਰਵਰੀ-ਅੱਜ ਖਨੌਰੀ ਬਾਰਡਰ ‘ਤੇ ਕਿਸਾਨਾਂ ਅਤੇ ਹਰਿਆਣਾ ਪੁਲੀਸ ਦਰਮਿਆਨ ਹੋਏ ਟਕਰਾਅ ਦੌਰਾਨ 20 ਸਾਲਾ ਕਿਸਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਜ਼ਿਲ੍ਹਾ ਬਠਿੰਡਾ ਦੇ ਵਸਨੀਕ ਸ਼ੁਭਕਰਨ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਉਸ ਦੀ ਮੌਤ ਦਾ ਕਾਰਨ ਹਰਿਆਣਾ ਪੁਲੀਸ ਵੱਲੋਂ ਚਲਾਈ ਰਬੜ ਦੀ ਗੋਲੀ ਹੈ। ਲਾਸ਼ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਰੱਖੀ ਗਈ ਹੈ, ਕਿਉਂਕਿ ਇਸ ਘਟਨਾ ਦੌਰਾਨ ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਉਸ ਨੂੰ ਪਟਿਆਲਾ ਲਿਆਂਦਾ ਗਿਆ ਸੀ ਪਰ ਇੱਥੇ ਆ ਕੇ ਉਸ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਦੋ ਕਿਸਾਨ ਹੋਰ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੀ ਰਜਿੰਦਰ ਹਸਪਤਾਲ ਪਟਿਆਲਾ ਵਿਖੇ ਭੇਜਿਆ। ਜ਼ਖ਼ਮੀਆਂ ਦੀ ਪਛਾਣ ਸੰਗਰੂਰ ਦੇ ਪਿੰਡ ਸੇਰੋਂ ਦੇ ਵਸਨੀਕ ਸਿਮਰਨਜੀਤ ਸਿੰਘ ਅਤੇ ਥਾਣਾ ਲਹਿਰਾ ਗਾਗਾ ਦੇ ਅਧੀਨ ਪੈਂਦੇ ਪਿੰਡ ਭੁਟਾਲ ਖੁਰਦ ਦੇ ਵਾਸੀ ਜੁਗਰਾਜ ਸਿੰਘ ਵਜੋਂ ਹੋਈ ਹੈ।

Advertisement
Advertisement
Advertisement
Advertisement
Scroll to Top