Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਕੀਤੀ ਭੁੱਖ ਹੜਤਾਲ ਸ਼ੁਰੂ

ਦੁਆਰਾ: Punjab Bani ਪ੍ਰਕਾਸ਼ਿਤ :Thursday, 22 February, 2024, 03:33 PM

ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਕੀਤੀ ਭੁੱਖ ਹੜਤਾਲ ਸ਼ੁਰੂ
ਅੰਮ੍ਰਿਤਸਰ : ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਿੱਖ ਜਥੇਬੰਦੀਆਂ ਸਮੇਤ ਅੱਜ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ, ਹਾਲਾਂਕਿ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਮੀਟਿੰਗ ਵੀ ਅਸਫਲ ਰਹੀ ਹੈ। ਅੰਮ੍ਰਿਤਪਾਲ ਦੀ ਮਾਤਾ ਬਲਵਿੰਦਰ ਕੌਰ ਦਾ ਕਹਿਣਾ ਹੈ ਕਿ ਉਸ ਦੇ ਬੇਟੇ (ਅੰਮ੍ਰਿਤਪਾਲ) ਨੇ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ। ਇਸ ਲਈ ਉਨ੍ਹਾਂ ਵੱਲੋਂ ਵੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ।



Scroll to Top