ਸੰਭੂ ਬਾਰਡਰ 'ਤੇ ਕਿਸਾਨ ਨੇਤਾਵਾਂ ਵੱਲੋਂ ਐਮ.ਐਸ.ਪੀ. ਨੂੰ ਲੈ ਕੇ ਕੇਂਦਰ 'ਤੇ ਤਿੱਖੇ ਹਮਲੇ

ਦੁਆਰਾ: Punjab Bani ਪ੍ਰਕਾਸ਼ਿਤ :Sunday, 18 February, 2024, 02:42 PM

ਸੰਭੂ ਬਾਰਡਰ ‘ਤੇ ਕਿਸਾਨ ਨੇਤਾਵਾਂ ਵੱਲੋਂ ਐਮ.ਐਸ.ਪੀ. ਨੂੰ ਲੈ ਕੇ ਕੇਂਦਰ ‘ਤੇ ਤਿੱਖੇ ਹਮਲੇ
– ਐਮ.ਐਸ.ਪੀ. ਨੂੰ ਲੈ ਕੇ ਕੇਂਦਰ ਦੇ ਨੇਤਾ ਦੇਸ਼ ਨੂੰ ਗੁੰਮਰਾਹ ਕਰ ਰਹੇ ਹਨ : ਡੱਲੇਵਾਲ, ਪੰਧੇਰ
– ਜੇਕਰ ਮੰਗਾਂ ਨਾ ਮੰਨੀਆਂ ਤਾਂ ਟੁਟਣਗੇ ਬੈਰੀਕੇਟ : ਕਿਸਾਨ ਨੇਤਾ