ਸਾਬਕਾ ਮੁੱਖ ਮੰਤਰੀ ਤੇ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ ।

ਦੁਆਰਾ: Punjab Bani ਪ੍ਰਕਾਸ਼ਿਤ :Sunday, 18 February, 2024, 06:16 PM

ਸਾਬਕਾ ਮੁੱਖ ਮੰਤਰੀ ਤੇ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ । ਕਿਸਾਨਾਂ ਨੇ 22 ਫਰਵਰੀ ਤੱਕ ਧਰਨਾ ਜਾਰੀ ਰੱਖਣ ਦਾ ਕੀਤਾ ਐਲਾਨ। ਪੰਜਾਬ ਦੇ ਟੋਲ ਪਲਾਜੇ ਵੀ ਰਹਿਣਗੇ ਬੰਦ।