Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 4:53 am

+91 90915 01313 , +91 90916 01313

punjabbanni@gmail.com
punjabbani@yahoo.com

ਮਨੀ ਲਾਂਡਰਿੰਗ : ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਵਿੱਚ 28 ਤੱਕ ਕੀਤਾ ਵਾਧਾ

ਮਨੀ ਲਾਂਡਰਿੰਗ : ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਵਿੱਚ 28 ਤੱਕ ਕੀਤਾ ਵਾਧਾ

ਮਨੀ ਲਾਂਡਰਿੰਗ : ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਵਿੱਚ 28 ਤੱਕ ਕੀਤਾ ਵਾਧਾ
ਨਵੀਂ ਦਿੱਲੀ : ਐਕਸਾਈਜ਼ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਮੁਲਜ਼ਮ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰੈਗੂਲਰ ਜ਼ਮਾਨਤ ਮਾਮਲੇ ’ਚ ਰਾਉਜ ਐਵੇਨਿਊ ਅਦਾਲਤ ’ਚ ਸੁਣਵਾਈ ਹੋਈ। ਅਦਾਲਤ ਨੇ ਕਿਹਾ ਕਿ ਉਹ ਇਸ ਮੁੱਦੇ ’ਤੇ ਪਹਿਲਾਂ ਫ਼ੈਸਲਾ ਕਰੇਗੀ ਕਿ ਕੀ ਕਿਊਰੇਟਿਵ ਪਟੀਸ਼ਨ ਸੁਪਰੀਮ ਕੋਰਟ ’ਚ ਪੈਂਡਿੰਗ ਰਹਿਣ ਕਾਰਨ ਹੇਠਲੀ ਅਦਾਲਤ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰ ਸਕਦੀ ਹੈ। ਅਦਾਲਤ ਇਸ ’ਤੇ 21 ਫਰਵਰੀ ਨੂੰ ਫ਼ੈਸਲਾ ਸੁਣਾ ਸਕਦੀ ਹੈ। ਅਦਾਲਤ ਨੇ ਸਿਸੋਦੀਆ ਦੀ ਨਿਆਇਕ ਹਿਰਾਸਤ 28 ਫਰਵਰੀ ਤੱਕ ਵਧਾ ਦਿੱਤੀ ਹੈ। ਇਸ ਦੌਰਾਨ ਸਿਸੋਦੀਆ ਵੀ ਅਦਾਲਤ ’ਚ ਪੇਸ਼ ਹੋਏ। ਸੁਣਵਾਈ ਦੌਰਾਨ ਈਡੀ ਨੇ ਦਲੀਲ ਦਿੱਤੀ ਕਿ ਸੁਪਰੀਮ ਕੋਰਟ ’ਚ ਜਦੋਂ ਤੱਕ ਕਿਊਰੇਟਿਵ ਪਟੀਸ਼ਨ ਪੈਂਡਿੰਗ ਹੈ, ਉਦੋਂ ਤੱਕ ਇਸ ਅਦਾਲਤ ਨੂੰ ਰੈਗੂਲਰ ਜ਼ਮਾਨਤ ’ਤੇ ਸੁਣਵਾਈ ਨਹੀਂ ਕਰਨੀ ਚਾਹੀਦੀ।

Advertisement
Advertisement
Advertisement
Advertisement
Scroll to Top