Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 12:39 am

+91 90915 01313 , +91 90916 01313

punjabbanni@gmail.com
punjabbani@yahoo.com

ਲੱਖਾ ਸਿਧਾਣਾ ਨੇ ਦਿੱਤੀ ਸਫਾਈ ਮੇਰੇ ਹੀ ਲੋਕਾਂ ਨੇ ਕੱਢੇ ਸੀ ਫਾਇਰ

ਲੱਖਾ ਸਿਧਾਣਾ ਨੇ ਦਿੱਤੀ ਸਫਾਈ ਮੇਰੇ ਹੀ ਲੋਕਾਂ ਨੇ ਕੱਢੇ ਸੀ ਫਾਇਰ

ਲੱਖਾ ਸਿਧਾਣਾ ਨੇ ਦਿੱਤੀ ਸਫਾਈ ਮੇਰੇ ਹੀ ਲੋਕਾਂ ਨੇ ਕੱਢੇ ਸੀ ਫਾਇਰ
ਸੰਭੂ : ਸਮਾਜਸੇਵੀ ਲੱਖਾ ਸਿਧਾਣਾ ਨੇ ਪਿਛਲੇ ਦਿਨੀਂ ਖਨੌਰੀ ਬਾਰਡਰ ਨੇੜੇ ਕੁਝ ਨੌਜਵਾਨਾਂ ਨਾਲ ਬਹਿਸ ਅਤੇ ਫਾਇਰਿੰਗ ਦੀ ਵਾਇਰਲ ਵੀਡੀਓ ਬਾਰੇ ਸਫਾਈ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੁਝ ਨੌਜਵਾਨ ਉਨ੍ਹਾਂ ਦੀ ਗੱਡੀ ਰੋਕ ਬਹਿਸ ਕਰਨ ਲੱਗੇ ਅਤੇ ਵੀਡੀਓ ਬਣਾ ਰਹੇ ਸਨ।
ਉਨ੍ਹਾਂ ਆਖਿਆ ਕਿ ਜਦੋਂ ਸੌ-ਡੇਢ ਸੌ ਬੰਦਾ ਡਾਗਾਂ ਲੈ ਕੇ ਉਸ ਦੇ ਦੁਆਲੇ ਹੋ ਗਿਆ, ਕੁਝ ਉਸ ਦੀ ਗੱਡੀ ਉਤੇ ਆ ਚੜ੍ਹੇ, ਇਸ ਲਈ ਬਚਾਅ ਵਾਸਤੇ ਫਾਇਰਿੰਗ ਕਰਨੀ ਪਈ। ਲੱਖੇ ਨੇ ਮੰਨਿਆਂ ਕੇ ਫਾਇਰ ਉਸ ਦੇ ਬੰਦਿਆਂ ਨੇ ਹੀ ਕੱਢੇ ਸੀ। ਜਦੋਂ ਇੰਨੇ ਲੋਕ ਡਾਂਗਾਂ ਲੈ ਕੇ ਉਸ ਦੁਆਲੇ ਹੋਏ ਗਏ ਤਾਂ ਉਸ ਕੋਲ ਹੋਰ ਕੋਈ ਚਾਰਾ ਨਹੀਂ ਸੀ।

Advertisement
Advertisement
Advertisement
Advertisement
Scroll to Top