Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:44 am

+91 90915 01313 , +91 90916 01313

punjabbanni@gmail.com
punjabbani@yahoo.com

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਚੀਫ਼ ਖਾਲਸਾ ਦੀਵਾਨ ਦਾ ਪ੍ਰਧਾਨ ਬਨਣ ਤੇ ਡਾ. ਨਿੱਝਰ ਨੂੰ ਵਧਾਈ ਦਿਤੀ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਚੀਫ਼ ਖਾਲਸਾ ਦੀਵਾਨ ਦਾ ਪ੍ਰਧਾਨ ਬਨਣ ਤੇ ਡਾ. ਨਿੱਝਰ ਨੂੰ ਵਧਾਈ ਦਿਤੀ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਚੀਫ਼ ਖਾਲਸਾ ਦੀਵਾਨ ਦਾ ਪ੍ਰਧਾਨ ਬਨਣ ਤੇ ਡਾ. ਨਿੱਝਰ ਨੂੰ ਵਧਾਈ ਦਿਤੀ

ਅੰਮ੍ਰਿਤਸਰ:- 19 ਫਰਵਰੀ ( ) ਸਿੱਖ ਪਰੰਪਰਾਵਾਂ ਦੀ ਸਥਾਪਤੀ ਲਈ 1902 ਵਿੱਚ ਸੰਗਠਨ ਹੋਈ, ਇਤਿਹਾਸਕ ਸੰਸਥਾ ਚੀਫ਼ ਖਾਲਸਾ ਦੀਵਾਨ ਦੀ ਚੋਣ ਸਮੇਂ ਬਹੁਗਿਣਤੀ ਨਾਲ ਮੁੜ ਪ੍ਰਧਾਨ ਚੁਣੇ ਗਏ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਹਾਰਦਿਕ ਵਧਾਈ ਦਿਤੀ।

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱੱਲੋਂ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਡਾ. ਨਿੱਝਰ ਅਤੇ ਉਨ੍ਹਾਂ ਦੀ ਬਣੀ ਨਵੀਂ ਟੀਮ ਚੀਫ਼ ਖਾਲਸਾ ਦੀਵਾਨ ਦੇ ਉਜਵੱਲ ਭਵਿੱਖ ਲਈ ਚੰਗੇਰੇ ਤੇ ਅਗਾਂਹਵਧੂ ਕਾਰਜਾਂ ਨਾਲ ਆਪਣੀ ਟੀਮ ਨਾਲ ਹੋਰ ਵਧੀਆਂ ਛਾਪ ਬਨਾਉਣਗੇਂ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਸੰਸਥਾ ਨੇ ਕੌਮ ਦੀ ਉਸ ਸਮੇਂ ਅਗਵਾਈ ਕੀਤੀ ਸੀ ਜਦੋਂ ਸਭ ਪਾਸਿਓ ਬਹੁਤ ਮਾਰੂ ਹਮਲੇ ਹੋ ਰਹੇ ਸਨ। ਬਾਬਾ ਬਲਬੀਰ ਸਿੰਘ ਨੇ ਆਸ ਪ੍ਰਗਟ ਕੀਤੀ ਕਿ ਸੰਸਥਾ ਆਉਣ ਵਾਲੇ ਸਮੇਂ ਵਿੱਚ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਤੇ ਵਿਦਿਅਕ ਮਿਆਰ ਨੂੰ ਹੋਰ ਉਚਾ ਚੁਕਣ ਲਈ ਸਾਰਥਿਕ ਜਤਨ ਕਰੇਗੀ।

Advertisement
Advertisement
Advertisement
Advertisement
Scroll to Top