Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

- ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ - ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਦਾ ਜਤਾਇਆ ਭਰੋਸਾ

ਦੁਆਰਾ: Punjab Bani ਪ੍ਰਕਾਸ਼ਿਤ :Monday, 19 February, 2024, 09:01 PM

· ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

· ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਦਾ ਜਤਾਇਆ ਭਰੋਸਾ

ਨਵੀਂ ਦਿੱਲੀ, 19 ਫਰਵਰੀ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ਸਮੇਤ ਕਿਸਾਨਾਂ ਦੇ ਮੁੱਦਿਆਂ ‘ਤੇ ਵਿਸਥਾਰਪੂਰਵਕ ਮੀਟਿੰਗ ਹੋਈ ਹੈ।

ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕਿਸਾਨੀ ਦੇ ਮਸਲੇ ਦਾ ਜਲਦੀ ਹੀ ਸਾਰਿਆਂ ਦੀ ਤਸੱਲੀ ਬਖਸ਼ ਹੱਲ ਕਰ ਲਿਆ ਜਾਵੇਗਾ।

ਕੈਪਟਨ ਅਮਰਿੰਦਰ ਸਿੰਘ ਦੇ ਨਾਲ ਉਨ੍ਹਾਂ ਦੀ ਬੇਟੀ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਸ਼੍ਰੀਮਤੀ ਜੈ ਇੰਦਰ ਕੌਰ ਵੀ ਮੌਜੂਦ ਸਨ।



Scroll to Top