Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 9:23 am

+91 90915 01313 , +91 90916 01313

punjabbanni@gmail.com
punjabbani@yahoo.com

ਖਨੌਰੀ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ : 62 ਸਾਲਾ ਦਰਸ਼ਨ ਸਿੰਘ ਬਠਿੰਡਾ ਸੀ ਵਸਨੀਕ

ਖਨੌਰੀ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ : 62 ਸਾਲਾ ਦਰਸ਼ਨ ਸਿੰਘ ਬਠਿੰਡਾ ਸੀ ਵਸਨੀਕ

ਖਨੌਰੀ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਮੌਤ : 62 ਸਾਲਾ ਦਰਸ਼ਨ ਸਿੰਘ ਬਠਿੰਡਾ ਸੀ ਵਸਨੀਕ
ਰਾਜਪੁਰਾ। ਖਨੌਰੀ ਬਾਰਡਰ ‘ਤੇ ਅੱਜ ਕਿਸਾਨ ਸੰਘਰਸ਼ ਵਿੱਚ ਡਟੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਇਹ ਕਿਸਾਨ ਦੀ ਪਹਿਚਾਣ ਦਰਸ਼ਨ ਸਿੰਘ ਉਮਰ 62 ਸਾਲ ਜ਼ਿਲਾ ਬਠਿੰਡਾ, ਪਿੰਡ ਗੋਨੇਆਣਾ ਵਜੋਂ ਹੋਈ ਹੈ। ਦਰਸ਼ਨ ਸਿੰਘ ਖਨੌਰੀ ਬਾਰਡਰ ‘ਤੇ ਪਹਿਲੇ ਿਦਨ ਤੋਂ ਕਿਸਾਨ ਸੰਘਰਸ਼ ਵਿੱਚ ਡਟਿਆ ਹੋਇਆ ਸੀ ਤੇ ਉਸਨੂੰ ਦਿਲ ਦਾ ਦੌਰਾ ਪੈਣ ਕਾਰਨ ਸਿਹਤ ਵਿਗੜ ਗਈ ਤੇ ਤੁਰੰਤ ਰਾਜਿੰਦਰਾ ਹਸਪਤਾਲ ਪਟਿਆਲਾ ਲਿਆਂਦਾ ਗਿਆ, ਜਿੱਥੇ ਉਸਦੀ ਮੌਤ ਹੋ ਗਈ ਹੈ। ਕਿਸਾਨ ਅੰਦੋਲਨ ਵਿੱਚ ਹੁਣ ਤੱਕ ਪੰਜ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਖਨੌਰੀ ਬਾਰਡਰ ‘ਤੇ ਪੁਲਿਸ ਦੀ ਗੋਲੀ ਨਾਲ ਮਾਰੇ ਗਏ ਕਿਸਾਨ ਸ਼ੁਭਕਰਨ ਵੀ ਬਠਿੰਡਾ ਜ਼ਿਲਾ ਦਾ ਸੀ। ਕਿਸਾਨਾਂ ਵਿੱਚ ਲਗਾਤਾਰ ਹੋ ਰਹੀਆਂ ਮੌਤਾਂ ਕਾਰਨ ਰੋਸ਼ ਦੀ ਲਹਿਰ ਹੈ।

Advertisement
Advertisement
Advertisement
Advertisement
Scroll to Top