Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 9:15 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਵਿੱਚ ਅੱਗ ਲੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਮੈਬਰਾਂ ਦੀ ਮੌਤ

ਕੈਨੇਡਾ ਵਿੱਚ ਅੱਗ ਲੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਮੈਬਰਾਂ ਦੀ ਮੌਤ

ਕੈਨੇਡਾ ਵਿੱਚ ਅੱਗ ਲੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਮੈਬਰਾਂ ਦੀ ਮੌਤ
ਓਟਵਾ, 16 ਮਾਰਚ- ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਪਿਛਲੇ ਹਫਤੇ ਭਾਰਤੀ ਮੂਲ ਦੇ ਜੋੜੇ ਅਤੇ ਉਨ੍ਹਾਂ ਦੀ ਨਾਬਾਲਗ ਧੀ ਦੀ ਭੇਤਭਰੇ ਢੰਗ ਨਾਲ ਲੱਗ ਅੱਗ ਕਾਰਨ ਮੌਤ ਹੋ ਗਈ। ਅੱਗ ਕਾਰਨ ਪੂਰ ਘਰ ਤਬਾਹ ਹੋ ਗਿਆ। ਸ਼ੱਕੀ ਅੱਗ ਵਿੱਚ ਮੌਤ ਹੋ ਗਈ, ਜਿਸ ਨੇ ਉਹਨਾਂ ਦੇ ਘਰ ਨੂੰ ਤਬਾਹ ਕਰ ਦਿੱਤਾ। 7 ਮਾਰਚ ਨੂੰ ਬਰੈਂਪਟਨ ਦੇ ਬਿਗ ਸਕਾਈ ਵੇਅ ਅਤੇ ਵੈਨ ਕਿਰਕ ਡਰਾਈਵ ਖੇਤਰ ਵਿੱਚ ਘਰ ਨੂੰ ਅੱਗ ਲੱਗ ਗਈ ਸੀ। ਪੀਲ ਪੁਲੀਸ ਨੇ ਅੱਜ ਜਾਰੀ ਬਿਆਨ ਵਿੱਚ ਕਿਹਾ ਕਿ ਅੱਗ ਬੁਝਾਉਣ ਤੋਂ ਬਾਅਦ ਜਾਂਚ ਟੀਮ ਨੂੰ 51 ਸਾਲਾ ਰਾਜੀਵ ਵਾਰੀਕੂ, ਉਸ ਦੀ 47 ਸਾਲਾ ਪਤਨੀ ਸ਼ਿਲਪਾ ਕੋਠਾ ਅਤੇ ਉਨ੍ਹਾਂ ਦੀ 16 ਸਾਲ ਦੀ ਧੀ ਮਹਿਕ ਵਾਰੀਕੂ ਦੀਆਂ ਸੜੀਆਂ ਲਾਸ਼ਾਂ ਮਿਲੀਆਂ।

Advertisement
Advertisement
Advertisement
Advertisement
Scroll to Top