Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 6:21 am

+91 90915 01313 , +91 90916 01313

punjabbanni@gmail.com
punjabbani@yahoo.com

- ਸੰਸਾਰ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇਸ਼ ਦੀਆਂ ਲੋਕ ਸਭਾ ਚੋਣਾਂ ਦਾ ਐਲਾਨ - ਕੁੱਲ 543 ਸੀਟਾਂ ਲਈ 7 ਗੇੜਾਂ 'ਚ ਹੋਣਗੀਆਂ ਚੋਣਾਂ

- ਸੰਸਾਰ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇਸ਼ ਦੀਆਂ ਲੋਕ ਸਭਾ ਚੋਣਾਂ ਦਾ ਐਲਾਨ - ਕੁੱਲ 543 ਸੀਟਾਂ ਲਈ 7 ਗੇੜਾਂ 'ਚ ਹੋਣਗੀਆਂ ਚੋਣਾਂ

– ਸੰਸਾਰ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇਸ਼ ਦੀਆਂ ਲੋਕ ਸਭਾ ਚੋਣਾਂ ਦਾ ਐਲਾਨ
– ਕੁੱਲ 543 ਸੀਟਾਂ ਲਈ 7 ਗੇੜਾਂ ‘ਚ ਹੋਣਗੀਆਂ ਚੋਣਾਂ
– 22 ਰਾਜਾਂ ਅੰਦਰ ਚੋਣਾਂ ਇੱਕੋ ਦਿਨ ਹੋਣਗੀਆਂ
– ਪਹਿਲੇ ਗੇੜ ‘ਚ 19 ਅਪ੍ਰੈਲ ਨੂੰ 102 ਸੀਟਾਂ ‘ਤੇ ਹੋਣਗੀਆਂ ਚੋਣਾਂ
– ਦੂਸਰੇ ਗੇੜ ‘ਚ 26 ਅਪ੍ਰੈਲ ਨੂੰ 89 ਸੀਟਾਂ ‘ਤੇ ਹੋਣਗੀਆਂ ਚੋਣਾਂ
– ਤੀਸਰੇ ਗੇੜ ‘ਚ 7 ਮਈ ਨੂੰ 94 ਸੀਟਾਂ ‘ਤੇ ਹੋਣਗੀਆਂ ਚੋਣਾਂ
– ਚੌਥੇ ਗੇੜ ‘ਚ 13 ਮਈ ਨੂੰ 96 ਸੀਟਾਂ ‘ਤੇ ਹੋਣਗੀਆਂ ਚੋਣਾਂ
– ਪੰਜਵੇ ਗੇੜ ‘ਚ 20 ਮਈ ਨੂੰ 49 ਸੀਟਾਂ ‘ਤੇ ਹੋਣਗੀਆਂ ਚੋਣਾਂ
– ਛੇਵੇਂ ਗੇੜ ‘ਚ 25 ਮਈ ਨੂੰ 57 ਸੀਟਾਂ ‘ਤੇ ਹੋਣਗੀਆਂ ਚੋਣਾਂ – ਸਤਵੇਂ ਗੇੜ ‘ਚ 1 ਜੂਨ ਨੂੰ 57 ਸੀਟਾਂ ‘ਤੇ ਹੋਣਗੀਆਂ ਚੋਣਾਂ
– (ਪੰਜਾਬ ਅਤੇ ਹਰਿਆਣਾ ਅੰਦਰ ਸਭ ਤੋਂ ਆਖਿਰੀ ਗੇੜ ਯਾਨੀ ਕਿ 7 ਗੇੜ ਵਿੱਚ 1 ਜੂਨ ਨੂੰ ਚੋਣ ਹੋਵੇਗੀ)
– 4 ਜੂਨ 2024 ਨੂੰ ਆਉਣਗੇ ਨਤੀਜੇ
– ਚਾਰ ਰਾਜ ਜਿਨਾਂ ਵਿੱਚ ਆਂਧਰਾ ਪ੍ਰਦੇਸ਼, ਅਰੂਨਾਚਲ ਪ੍ਰਦੇਸ਼, ਉੜੀਸਾ ਤੇ ਸਿਕਮ ਵਿੱਚ ਲੋਕ ਸਭਾ ਦੇ ਨਾਲ-ਨਾਲ ਹੋਣਗੀਆਂ ਵਿਧਾਨ ਸਭਾ ਚੋਣਾਂ
– ਪੰਜਾਬ ਅੰਦਰ ਸਭ ਤੋਂ ਆਖਿਰੀ ਗੇੜ ਵਿੱਚ ਚੋਣਾਂ ਨੇ ਚੋਣ ਲੜਨ ਵਾਲੇ ਉਮੀਦਵਾਰਾਂ ਦੀਆਂ ਚਿੰਤਾਵਾਂ ਵਿੱਚ ਵੱਡਾ ਵਾਧਾ ਕਰ ਦਿੱਤਾ ਹੈ। ਜ਼ਿਲਾ ਪ੍ਰਸ਼ਾਸ਼ਨ, ਜ਼ਿਲਾ ਪੁਲਸ ਦੀਆਂ ਜਿੰਮੇਵਾਰੀਆਂ ਵਧ ਚੁੱਕੀਆਂ ਹਨ।

Advertisement
Advertisement
Advertisement
Advertisement
Scroll to Top