Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਦਿੱਤਾ ਪੁੱਤਰ : ਨੁੰ ਜਨਮ ਮਾਤਾ, ਪਿਤਾ ਨੇ ਕੇਕ ਕਟ ਮਨਾਇਆ ਜਨਮ ਦਿਨ

ਦੁਆਰਾ: Punjab Bani ਪ੍ਰਕਾਸ਼ਿਤ :Sunday, 17 March, 2024, 03:41 PM

ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਦਿੱਤਾ ਪੁੱਤਰ ਨੁੰ ਜਨਮ
ਮਾਤਾ, ਪਿਤਾ ਨੇ ਕੇਕ ਕਟ ਮਨਾਇਆ ਜਨਮ ਦਿਨ
ਚੰਡੀਗੜ : ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਮਾਤਾ ਚਰਨ ਕੌਰ ਨੇ ਬੇਟੇ ਨੂੰ ਜਨਮ ਦਿੱਤਾ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਦੌਰਾਨ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਪੁੱਤ ਦੇ ਜਨਮ ‘ਤੇ ਬਲਕੌਰ ਸਿੰਘ ਕੇਕ ਕੱਟ ਰਹੇ ਹਨ। ਇਹ ਵੀਡੀਓ ਹਸਪਤਾਲ ਦੀ ਹੈ।



Scroll to Top