Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 5:22 am

+91 90915 01313 , +91 90916 01313

punjabbanni@gmail.com
punjabbani@yahoo.com

ਹਰ‌ਿਆਣਾ ਅੰਦਰ ਮੁੱਖ ਮੰਤਰੀ ਮਨੋਹਰ ਖੱਟਰ ਨੇ ਦਿੱਤਾ ਅਸਤੀਫਾ

ਹਰ‌ਿਆਣਾ ਅੰਦਰ ਮੁੱਖ ਮੰਤਰੀ ਮਨੋਹਰ ਖੱਟਰ ਨੇ ਦਿੱਤਾ ਅਸਤੀਫਾ

ਹਰ‌ਿਆਣਾ ਅੰਦਰ ਮੁੱਖ ਮੰਤਰੀ ਮਨੋਹਰ ਖੱਟਰ ਨੇ ਦਿੱਤਾ ਅਸਤੀਫਾ
ਚੰਡੀਗੜ੍ਹ, 12 ਮਾਰਚ
ਹਰਿਆਣਾ ’ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਉਨ੍ਹਾਂ ਦੇ ਮੰਤਰੀ ਮੰਡਲ ਨੇ ਅੱਜ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣੇ ਅਸਤੀਫ਼ੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੂੰ ਸੌਂਪ ਦਿੱਤੇ। ਖੱਟਰ ਨੇ ਸੂਬੇ ਵਿੱਚ ਭਾਜਪਾ ਦੀ ਭਾਈਵਾਲ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਵਿੱਚ ਫੁੱਟ ਪੈਣ ਤੋਂ ਕੁਝ ਘੰਟੇ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੂਜੇ ਪਾਸੇ ਹਰਿਆਣਾ ਦੇ ਉਪ ਮੁੱਖ ਮੰਤਰੀ ਅਤੇ ਜੇਜੇਪੀ ਨੇਤਾ ਦੁਸ਼ਯੰਤ ਚੌਟਾਲਾ ਨੂੰ ਵੱਡਾ ਝਟਕਾ ਲੱਗਾ, ਜਿਸ ਦੇ ਪੰਜ ਵਿਧਾਇਕਾਂ ਨੇ ਦਿੱਲੀ ਵਿੱਚ ਬੁਲਾਈ ਗਈ ਮੀਟਿੰਗ ਵਿੱਚ ਸ਼ਮੂਲੀਅਤ ਨਹੀਂ ਕੀਤੀ। ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਨੂੰ ਲੈ ਕੇ ਮਤਭੇਦਾਂ ਤੋਂ ਬਾਅਦ ਭਾਜਪਾ-ਜੇਜੇਪੀ ਗਠਜੋੜ ਟੁੱਟਿਆ। ਭਾਜਪਾ ਵਰਕਰਾਂ ਅਤੇ ਆਗੂਆਂ ਵੱਲੋਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਵਿੱਚ ਇਕੱਲਿਆਂ ਹੀ ਲੜਨ ਦੇ ਹੱਕ ਵਿੱਚ ਦੱਸਿਆ ਜਾ ਰਿਹਾ ਹੈ।

Advertisement
Advertisement
Advertisement
Advertisement
Scroll to Top