Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਹਰਿਆਣਾ ਦੇ ਮੁੱਖ ਮੰਤਰੀ ਵਜੋ ਨਾਇਬ ਸੈਣੀ ਨੇ ਲਈ ਸਹੁੰ

ਦੁਆਰਾ: Punjab Bani ਪ੍ਰਕਾਸ਼ਿਤ :Tuesday, 12 March, 2024, 06:06 PM

ਹਰਿਆਣਾ ਦੇ ਮੁੱਖ ਮੰਤਰੀ ਵਜੋ ਨਾਇਬ ਸੈਣੀ ਨੇ ਲਈ ਸਹੁੰ
ਚੰਡੀਗੜ੍ਹ, 12 ਮਾਰਚ
ਸ੍ਰੀ ਨਾਇਬ ਸੈਣੀ ਨੇ ਅੱਜ ਇਥੇ ਰਾਜ ਭਵਨ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ। ਇਸ ਤੋਂ ਪਹਿਲਾਂ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਬਾਅਦ ਨਾਇਬ ਸੈਣੀ ਨੇ ਅੱਜ ਇਥੇ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਉਹ ਸ੍ਰੀ ਮਨੋਹਰ ਲਾਲ ਖੱਟਰ ਦੀ ਥਾਂ ਆਏ ਹਨ। ਕੁਰੂਕਸ਼ੇਤਰ ਦੇ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੂੰ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ  ਵਿਧਾਇਕ ਦਲ ਦਾ ਆਗੂ ਚੁਣਿਆ ਗਿਆ। ਭਾਜਪਾ ਅਤੇ ਜੇਜੇਪੀ ਦਾ ਗਠਜੋੜ ਟੁੱਟਣ ਅਤੇ ਮਨੋਹਰ ਲਾਲ ਖੱਟਰ ਦੇ ਅਸਤੀਫੇ ਤੋਂ ਬਾਅਦ ਵਿਧਾਇਕ ਦਲ ਦੀ ਬੈਠਕ ਹੋਈ ਸੀ। ਇਸ ਲਈ ਹੁਣ ਨਾਇਬ ਸੈਣੀ ਨੇ ਸਹੁੰ ਚੁਕੀ ਹੈ।



Scroll to Top