ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੁੰ ਮਿਲੀ ਹਸਪਤਾਲ ਤੋ ਛੁਟੀ
ਦੁਆਰਾ: Punjab Bani ਪ੍ਰਕਾਸ਼ਿਤ :Wednesday, 13 March, 2024, 06:47 PM

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੁੰ ਮਿਲੀ ਹਸਪਤਾਲ ਤੋ ਛੁਟੀ
ਚੰਡੀਗੜ, 13 ਮਾਰਚ-ਪੰਜਾਬ ਦੇ ਸਾਬਕਾ ਵਿੱਤੀ ਮੰਤਰੀ ਮਨਪ੍ਰੀਤ ਸਿੰਘ ਬਾਦਲ, ਜਿਨ੍ਹਾਂ ਨੂੰ 10 ਮਾਰਚ ਦੀ ਸਵੇਰੇ ਦਿਲ ਦਾ ਦੌਰਾ ਪਿਆ ਸੀ, ਨੂੰ ਅੱਜ ਤਿੰਨ ਦਿਨ ਬਾਅਦ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਗਈ।