Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 11:54 am

+91 90915 01313 , +91 90916 01313

punjabbanni@gmail.com
punjabbani@yahoo.com

ਭੇਦਭਰੇ ਹਾਲਾਤ ਵਿੱਚ ਆਪ ਨੇਤਾ ਗੱਡੀ ਵਿਚੋ  ਬਰਾਮਦ ਹੋਈ ਲਾਸ਼

ਭੇਦਭਰੇ ਹਾਲਾਤ ਵਿੱਚ ਆਪ ਨੇਤਾ ਗੱਡੀ ਵਿਚੋ ਬਰਾਮਦ ਹੋਈ ਲਾਸ਼

ਭੇਦਭਰੇ ਹਾਲਾਤ ਵਿੱਚ ਆਪ ਨੇਤਾ ਗੱਡੀ ਵਿਚੋ ਬਰਾਮਦ ਹੋਈ ਲਾਸ਼
ਨਡਾਲਾ : ਸ਼ਨਿਚਰਵਾਰ ਦੇਰ ਰਾਤ ਥਾਣਾ ਭੁਲੱਥ ਅਧੀਨ ਆਉਂਦੇ ਪਿੰਡ ਰਾਮਗੜ੍ਹ ਨੇੜੇ ਸਥਿਤ ਕਿੱਲੀ ਸਾਹਿਬ ਗੁਰਦੁਆਰਾ ਕੋਲੋਂ ਕਾਰ ‘ਚੋਂ ਆਮ ਆਦਮੀ ਪਾਰਟੀ ਦੇ ਆਗੂ ਦੀ ਭੇਤਭਰੇ ਹਾਲਾਤ ‘ਚ ਲਾਸ਼ ਬਰਾਮਦ ਹੋਈ ਹੈ।
ਜਾਣਕਾਰੀ ਦਿੰਦਿਆਂ ਥਾਣਾ ਮੁਖੀ ਭੁਲੱਥ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਜਗ੍ਹਾ ‘ਤੇ ਇਕ ਕਾਰ ‘ਚ ਵਿਅਕਤੀ ਦੀ ਲਾਸ਼ ਪਈ ਹੈ। ਜਦੋਂ ਮੌਕੇ ‘ਤੇ ਜਾ ਕੇ ਵੇਖਿਆ ਤਾਂ ਕਾਰ ਦੀ ਡਰਾਈਵਰ ਸੀਟ ‘ਤੇ ਆਮ ਆਦਮੀ ਪਾਰਟੀ ਦੇ ਆਗੂ ਸੁਖਬੀਰ ਸਿੰਘ (28) ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਗਿੱਲ ਥਾਣਾ ਸਦਰ ਨਕੋਦਰ ਦੀ ਲਾਸ਼ ਪਈ ਸੀ ਜਿਸ ਨੂੰ ਕਬਜ਼ੇ ‘ਚ ਲੈ ਲੈ ਕੇ ਮੋਰਚਰੀ ਚ ਰਖਵਾਇਆ ਹੈ। ਸੁਖਬੀਰ ਸਿੰਘ ਬੀਤੇ ਦਿਨ ਪਿੰਡ ਡੱਲਾ (ਸੁਲਤਾਨਪੁਰ ਲੋਧੀ) ਵਿਖੇ ਵਿਆਹ ਸਮਾਗਮ ‘ਚ ਸ਼ਾਮਲ ਹੋਣ ਗਿਆ ਸੀ ਪਰ ਉਸ ਦੀ ਲਾਸ਼ ਹਲਕਾ ਭੁੱਲਥ ਤੋਂ ਕਾਰ ‘ਚੋਂ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top