Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 1:33 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਨੇ ਦਿਤਾ ਵਿਦਿਆਰਥੀਆਂ ਨੁੰ ਝਟਕਾ : ਜੀਆਈਸੀ ਕੀਤੀ ਦੁਗਣੀ

ਕੈਨੇਡਾ ਨੇ ਦਿਤਾ ਵਿਦਿਆਰਥੀਆਂ ਨੁੰ ਝਟਕਾ : ਜੀਆਈਸੀ ਕੀਤੀ ਦੁਗਣੀ

ਕੈਨੇਡਾ ਨੇ ਦਿਤਾ ਵਿਦਿਆਰਥੀਆਂ ਨੁੰ ਝਟਕਾ : ਜੀਆਈਸੀ ਕੀਤੀ ਦੁਗਣੀ
ਦਿਲੀ : ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਕੈਨੇਡਾ ਸਰਕਾਰ ਨੇ ਗ੍ਰੰਟਿਡ ਇਨਵੈਸਟਮੈਂਟ ਸਰਟੀਫਿਕੇਟ (GIC) ਦੁੱਗਣੀ ਕਰ ਦਿੱਤੀ ਹੈ। ਕੈਨੇਡਾ ਜਾਣ ਲਈ ਅਪਲਾਈ ਕਰਨ ਵਾਲਿਆਂ ਨੂੰ ਹੁਣ ਜੀਆਈਸੀ 10,200 ਡਾਲਰ ਦੀ ਬਜਾਏ 20,635 ਡਾਲਰ ਦੇਣੀ ਪਵੇਗੀ। ਇਹ ਨਿਯਮ 1 ਜਨਵਰੀ 2024 ਤੋਂ ਲਾਗੂ ਹੋਵੇਗਾ।
ਪਿਛਲੇ 23 ਸਾਲਾਂ ਤੋਂ ਜੀਆਈਸੀ ‘ਚ ਵਾਧਾ ਨਹੀਂ ਹੋਇਆ ਸੀ ਪਰ ਹੁਣ ਕੈਨੇਡਾ ‘ਚ ਰਹਿਣ ਦਾ ਖਰਚਾ ਵਧ ਗਿਆ ਹੈ। ਹਾਲ ਹੀ ਵਿੱਚ ਕੈਨੇਡਾ ਦੇ ਇਮੀਗ੍ਰੇਸ਼ਨ, ਰਫਿਊਜੀ ਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਨੇ ਕਿਹਾ ਸੀ ਕਿ ਇਹ ਫੀਸ ਵਧਾ ਦਿੱਤੀ ਗਈ ਹੈ।
ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ $10,200 ਦਾ GIC ਅਦਾ ਕਰਨਾ ਪੈਂਦਾ ਸੀ। ਇਸ ਰਕਮ ‘ਚੋਂ ਇੱਕ ਨਿਸ਼ਚਿਤ ਰਕਮ ਹਰ ਮਹੀਨੇ ਵਿਦਿਆਰਥੀ ਦੇ ਖਾਤੇ ‘ਚ ਟਰਾਂਸਫਰ ਕੀਤੀ ਜਾਂਦੀ ਹੈ ਤਾਂ ਜੋ ਪੜ੍ਹਾਈ ਲਈ ਜਾਣ ਵਾਲੇ ਵਿਦਿਆਰਥੀ ਆਪਣਾ ਗੁਜ਼ਾਰਾ ਚਲਾ ਸਕਣ।

Advertisement
Advertisement
Advertisement
Advertisement
Scroll to Top