Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 2:33 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਸ਼ਨੂੰਦੇਵ ਸਾਏ ਹੋਣਗੇ ਛੱਤੀਸਗੜ੍ਹ ਦੇ ਅਗਲੇ ਮੁੱਖ ਮੰਤਰੀ

ਵਿਸ਼ਨੂੰਦੇਵ ਸਾਏ ਹੋਣਗੇ ਛੱਤੀਸਗੜ੍ਹ ਦੇ ਅਗਲੇ ਮੁੱਖ ਮੰਤਰੀ

ਵਿਸ਼ਨੂੰਦੇਵ ਸਾਏ ਹੋਣਗੇ ਛੱਤੀਸਗੜ੍ਹ ਦੇ ਅਗਲੇ ਮੁੱਖ ਮੰਤਰੀ
ਰਾਏਪੁਰ, 10 ਦਸੰਬਰ
ਛੱਤੀਸਗੜ੍ਹ ਦੇ ਅਗਲੇ ਮੁੱਖ ਮੰਤਰੀ ਵਿਸ਼ਨੂੰਦੇਵ ਸਾਏ ਹੋਣਗੇ। ਭਾਜਪਾ ਵਿਧਾਇਕ ਦਲ ਦੀ ਬੈਠਕ ’ਚ ਉਨ੍ਹਾਂ ਦੇ ਨਾਂ ’ਤੇ ਸਹਿਮਤੀ ਬਣ ਗਈ ਹੈ। ਉਨ੍ਹਾਂ ਨੂੰ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ ਹੈ। ਇਸ ਸਬੰਧੀ ਭਾਜਪਾ ਦੇ ਸੂਬਾ ਦਫ਼ਤਰ ਵਿੱਚ ਵਿਧਾਇਕ ਦਲ ਦੀ ਮੀਟਿੰਗ ਵਿਚ ਸਹਿਮਤੀ ਬਣੀ। ਮੀਟਿੰਗ ਵਿੱਚ ਭਾਜਪਾ ਵੱਲੋਂ ਨਿਯੁਕਤ ਕੀਤੇ ਤਿੰਨ ਅਬਜ਼ਰਵਰਾਂ ਸਮੇਤ ਪਾਰਟੀ ਦੇ ਸੀਨੀਅਰ ਆਗੂ ਹਾਜ਼ਰ ਹਨ। ਰਮਨ ਸਿੰਘ ਨੇ ਕਿਹਾ ਹੈ ਕਿ ਛੱਤੀਸਗੜ੍ਹ ਵਿੱਚ ਉਪ ਮੁੱਖ ਮੰਤਰੀ ਦਾ ਅਹੁਦਾ ਦਿੱਤਾ ਜਾ ਸਕਦਾ ਹੈ ਜਿਸ ਲਈ ਚਰਚਾ ਚੱਲ ਰਹੀ ਹੈ।
 

Advertisement
Advertisement
Advertisement
Advertisement
Scroll to Top