ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਡਾਂ ਨੂੰ ਦਿੱਤੀ ਸਰਪ੍ਰਸਤੀ ਸਦਕਾ ਪੰਜਾਬ ਦੇ ਖਿਡਾਰੀ ਕੌਮਾਂਤਰੀ ਮੁਕਾਬਿਲਆਂ 'ਚ ਚਮਕੇ-ਚੇਤਨ ਸਿੰਘ ਜੌੜਾਮਾਜਰਾ
ਦੁਆਰਾ: Punjab Bani ਪ੍ਰਕਾਸ਼ਿਤ :Saturday, 18 November, 2023, 03:28 PM

ਫੋਟੋ ਕੈਪਸ਼ਨ-ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਪਬਲਿਕ ਕਾਲਜ ਵਿਖੇ 67ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਖੋ-ਖੋ-14 ਸਾਲ, ਲੜਕੇ-ਲੜਕੀਆਂ ਦੇ ਰਾਜ ਪੱਧਰੀ ਮੁਕਾਬਲਿਆਂ ਮੌਕੇ ਸ਼ਿਰਕਤ ਕਰਦੇ ਹੋਏ।
