Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:25 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਫਸਰ ਮਨਜੀਤ ਸਿੱਧੂ ਨੇ ਦਿੱਤਾ ਅਸਤੀਫ਼ਾ

ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਫਸਰ ਮਨਜੀਤ ਸਿੱਧੂ ਨੇ ਦਿੱਤਾ ਅਸਤੀਫ਼ਾ

ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਫਸਰ ਮਨਜੀਤ ਸਿੱਧੂ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ, 18 ਨਵੰਬਰ 2023 : ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਫਸਰ ਮਨਜੀਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਮਨਜੀਤ ਸਿੱਧੂ ਨੇ ਸ਼ੁੱਕਰਵਾਰ ਰਾਤ ਆਪਣਾ ਅਸਤੀਫਾ ਮੁੱਖ ਮੰਤਰੀ ਦਫਤਰ ਨੂੰ ਭੇਜ ਦਿੱਤਾ ਹੈ। ਜਦੋਂ ਮਨਜੀਤ ਸਿੱਧੂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਅਤੇ ‘ਆਪ’ ਆਗੂਆਂ ਦੇ ਕਰੀਬੀ ਮੰਨੇ ਜਾਂਦੇ ਮਨਜੀਤ ਸਿੰਘ ਸਿੱਧੂ ਨੇ ਅਸਤੀਫ਼ਾ ਦੇ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਨਜੀਤ ਸਿੱਧੂ ਨੇ ਸ਼ੁੱਕਰਵਾਰ ਰਾਤ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਸੀ, ਮਨਜੀਤ ਸਿੰਘ ਨੇ ਆਪਣੇ ਅਸਤੀਫੇ ਵਿੱਚ ਸਿਹਤ ਖਰਾਬ ਹੋਣ ਦਾ ਹਵਾਲਾ ਦਿੱਤਾ ਹੈ। ਮੁੱਖ ਮੰਤਰੀ ਦੇ ਓਐਸਡੀ ਸਿੱਧੂ ਨੇ ਜਨਵਰੀ ਵਿੱਚ ਹੀ ਇਹ ਅਹੁਦਾ ਸੰਭਾਲ ਲਿਆ ਸੀ। ਉਹ ਲੰਬੇ ਸਮੇਂ ਤੋਂ ‘ਆਪ’ ਪੰਜਾਬ ਦੇ ਮੀਡੀਆ ਨੂੰ ਸੰਭਾਲ ਰਹੇ ਸਨ।

Advertisement
Advertisement
Advertisement
Advertisement
Scroll to Top