Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 3:31 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਜਸਥਾਨ ਦੇ ਨਵੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਬਣੇ

ਰਾਜਸਥਾਨ ਦੇ ਨਵੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਬਣੇ

ਰਾਜਸਥਾਨ ਦੇ ਨਵੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਬਣੇ
ਜੈਪੁਰ : ਭਜਨ ਲਾਲ ਸ਼ਰਮਾ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਰਾਜਪਾਲ ਕਲਰਾਜ ਮਿਸ਼ਰਾ ਨੇ ਜੈਪੁਰ ਦੇ ਅਲਬਰਟ ਹਾਲ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਭਜਨ ਲਾਲ ਸ਼ਰਮਾ ਨੂੰ ਅਹੁਦੇ ਦਾ ਹਲਫ਼ ਚੁਕਵਾਇਆ। ਖਾਸ ਗੱਲ ਇਹ ਹੈ ਕਿ ਅੱਜ ਭਜਨ ਲਾਲ ਦਾ ਜਨਮ ਦਿਨ ਵੀ ਹੈ। ਭਜਨ ਲਾਲ ਦੇ ਨਾਲ ਦੋ ਡਿਪਟੀ ਸੀਐਮ ਦੀਆ ਕੁਮਾਰੀ ਅਤੇ ਪ੍ਰੇਮਚੰਦ ਬੈਰਵਾ ਨੇ ਵੀ ਸਹੁੰ ਚੁੱਕੀ। ਭਜਨ ਲਾਲ ਸ਼ਰਮਾ ਨੇ ਸਹੁੰ ਚੁੱਕਣ ਤੋਂ ਪਹਿਲਾਂ ਆਪਣੇ ਮਾਤਾ-ਪਿਤਾ ਦਾ ਆਸ਼ੀਰਵਾਦ ਲਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮੰਦਰ ‘ਚ ਜਾ ਕੇ ਪੂਜਾ ਅਰਚਨਾ ਵੀ ਕੀਤੀ।

Advertisement
Advertisement
Advertisement
Advertisement
Scroll to Top