ਭਾਰਤ ਦਾ ਨਾਮ ਰੋਸ਼ਨ ਕਰਨ ਵਾਲੀ ਇੰਦਰਪ੍ਰੀਤ ਕੌਰ ਦੀ ਹੋਈ ਮੋਤ
ਦੁਆਰਾ: Punjab Bani ਪ੍ਰਕਾਸ਼ਿਤ :Monday, 18 December, 2023, 03:18 PM

ਭਾਰਤ ਦਾ ਨਾਮ ਰੋਸ਼ਨ ਕਰਨ ਵਾਲੀ ਇੰਦਰਪ੍ਰੀਤ ਕੌਰ ਦੀ ਹੋਈ ਮੋਤ
ਮੋਗਾ : ਆਊਟਸਟੈਂਡਿੰਗ ਡਿਪਲੋਮੈਟ ਅਵਾਰਡ’ ਜਿੱਤਣ ਵਾਲੀ ਇੰਦਰਪ੍ਰੀਤ ਕੌਰ ਸਿੱਧੂ ਦੀ ਸ਼ੱਕੀ ਹਲਾਤਾਂ ‘ਚ ਮੌਤ ਹੋ ਗਈ ਹੈ। ਉਸ ਨੇ ਤੁਰਕੀ ‘ਚ ਅਵਾਰਡ ਜਿੱਤਿਆ ਸੀ।
ਇੰਦਰਪ੍ਰੀਤ ਕੌਰ ਸਿੱਧੂ ਮੋਗਾ ਦੀ ਰਹਿਣਾ ਵਾਲੀ ਸੀ। ਉਸ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਦੀ ਖਬਰ ਆਈ ਹੈ। ਇੰਦਰਪ੍ਰੀਤ ਕੌਰ ਸਿੱਧੂ ਔਰਤਾਂ ਦੇ ਹੱਕਾਂ ਲਈ ਲਗਾਤਾਰ ਆਵਾਜ਼ ਚੁੱਕਦੀ ਰਹੀ ਹੈ। ਉਹ ਸੋਸ਼ਲ ਮੀਡੀਆ ਉਤੇ ਕਾਫੀ ਸਰਗਰਮ ਸੀ।
