Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਅਦਾਕਾਰਾ ਮੁਕਤੀ ਮੋਹਨ ਨੇ ਕਰਵਾਇਆ ਟੀਵੀ ਅਦਾਕਾਰ ਕੁਨਾਲ ਠਾਕੁਰ ਨਾਲ ਵਿਆਹ

ਦੁਆਰਾ: Punjab Bani ਪ੍ਰਕਾਸ਼ਿਤ :Sunday, 10 December, 2023, 07:31 PM

ਅਦਾਕਾਰਾ ਮੁਕਤੀ ਮੋਹਨ ਨੇ ਕਰਵਾਇਆ ਟੀਵੀ ਅਦਾਕਾਰ ਕੁਨਾਲ ਠਾਕੁਰ ਨਾਲ ਵਿਆਹ
ਨਵੀਂ ਦਿੱਲੀ:  ਬਾਲੀਵੁੱਡ ਦੀ ਪ੍ਰਸਿੱਧ ਡਾਂਸਰ ਅਤੇ ਅਦਾਕਾਰਾ ਮੁਕਤੀ ਮੋਹਨ ਨੇ ਆਪਣੇ ਬੁਆਏਫਰੈਂਡ ਅਤੇ ਟੀਵੀ ਅਦਾਕਾਰ ਕੁਨਾਲ ਠਾਕੁਰ ਨਾਲ 9 ਦਸੰਬਰ ਨੂੰ ਵਿਆਹ ਕਰਵਾਇਆ। ਸੋਸ਼ਲ ਮੀਡੀਆ ‘ਤੇ ਇਸ ਜੋੜੇ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਕੀਤੀਆਂਹਨ। ਉੱਧਰ, ਕੁਨਾਲ ਵੀ ਮੈਚਿੰਗ ਸ਼ੇਰਵਾਨੀ ‘ਚ ਨਜ਼ਰ ਆਏ। ਇਸ ਜੋੜੇ ਦੇ ਫੋਟੋ ਕੈਪਸ਼ਨ ਵਿੱਚ ਲਿਖਿਆ, ਤੁਹਾਡਾ ਸਾਥ, ਮਿਲਣ ਨੀਤੀ ਹੈ, ਭਗਵਾਨ, ਪਰਿਵਾਰ ਅਤੇ ਦੋਸਤਾਂ ਤੋਂ ਮਿਲੇ ਆਸ਼ੀਰਵਾਦ ਲਈ ਧੰਨਵਾਦੀ ਹਾਂ। ਸਾਡੇ ਪਰਿਵਾਰ ਖੁਸ਼ ਹਨ ਅਤੇ ਅਸੀਂ ਪਤੀ-ਪਤਨੀ ਦੇ ਰੂਪ ਵਿੱਚ ਸਾਡੀ ਅਗਲੀ ਯਾਤਰਾ ਲਈ ਤੁਹਾਡਾ ਆਸ਼ੀਰਵਾਦ ਚਾਹੁੰਦੇ ਹਾਂ।



Scroll to Top