ਠੰਡ ਕਾਰਨ ਬਦਲਿਆ ਸਕੂਲਾਂ ਦਾ ਸਮਾਂ, ਜਾਣੋ

ਦੁਆਰਾ: Punjab Bani ਪ੍ਰਕਾਸ਼ਿਤ :Saturday, 06 January, 2024, 05:29 PM

ਠੰਡ ਕਾਰਨ ਬਦਲਿਆ ਸਕੂਲਾਂ ਦਾ ਸਮਾਂ, ਜਾਣੋ
ਚੰਡੀਗੜ੍ਹ : ਕੜਾਕੇ ਦੀ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। 9 ਤੋਂ 13 ਜਨਵਰੀ ਤਕ ਸਕੂਲ ਸਵੇਰੇ 9.30 ਵਜੇ ਸਵੇਰੇ ਲੱਗਣਗੇ ਤੇ ਛੁੱਟੀ ਬਾਅਦ ਦੁਪਹਿਰ 3.00 ਵਜੇ ਹੋਵੇਗੀ।