ਤੇਜ਼ ਗੇਦਬਾਜ ਮੁਹੰਮਦ ਸ਼ਮੀ ਨੁੰ ਰਾਸ਼ਟਰਪਤੀ ਨੇ ਦਿਤਾ ਪੁਰਸਕਾਰ

ਦੁਆਰਾ: Punjab Bani ਪ੍ਰਕਾਸ਼ਿਤ :Tuesday, 09 January, 2024, 04:00 PM

ਤੇਜ਼ ਗੇਦਬਾਜ ਮੁਹੰਮਦ ਸ਼ਮੀ ਨੁੰ ਰਾਸ਼ਟਰਪਤੀ ਨੇ ਦਿਤਾ ਪੁਰਸਕਾਰ
ਦਿਲੀ : ਮੰਗਲਵਾਰ ਰਾਸ਼ਟਰਪਤੀ ਵੱਲੋਂ ਕੌਮੀ ਖੇਡ ਪੁਰਸਕਾਰਾਂ ਦੀ ਵੰਡ ਕੀਤੀ ਗਈ ਹੈ। ਸਮਾਰੋਹ ਦੌਰਾਨ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਸਮੇਤ ਸਰਵੋਤਮ ਪ੍ਰਦਰਸ਼ਨ ਕਰਨ ਵਾਲੇ 26 ਅਥਲੀਟਾਂ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਸ਼ਮੀ ਨੂੰ ਇਹ ਪੁਰਸਕਾਰ ਖਾਸ ਤੌਰ ‘ਤੇ ਸਾਲ 2023 ‘ਚ ਸ਼ਾਨਦਾਰ ਪ੍ਰਦਰਸ਼ਨ ਲਈ ਦਿੱਤਾ ਗਿਆ।
ਦੱਸ ਦਈਏ ਕਿ ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੀ ਜਯੰਤੀ ਮਨਾਉਣ ਲਈ ਆਮ ਤੌਰ ‘ਤੇ 29 ਅਗਸਤ ਨੂੰ ਆਯੋਜਿਤ ਹੋਣ ਵਾਲੇ ਪੁਰਸਕਾਰ ਸਮਾਰੋਹ ਨੂੰ ਪਿਛਲੇ ਸਾਲ 23 ਸਤੰਬਰ ਤੋਂ 8 ਅਕਤੂਬਰ ਤੱਕ ਹਾਂਗਜ਼ੂ ਏਸ਼ੀਆਈ ਖੇਡਾਂ ਦੇ ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ।