Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 5:34 am

+91 90915 01313 , +91 90916 01313

punjabbanni@gmail.com
punjabbani@yahoo.com

ਅੱਜ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਦਰ ਬੰਦ , ਕ੍ਰਿਸਮਸ ਦਿਵਸ ਮੌਕੇ  ਰਹੇਗੀ ਛੁੱਟੀ

ਅੱਜ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਦਰ ਬੰਦ , ਕ੍ਰਿਸਮਸ ਦਿਵਸ ਮੌਕੇ ਰਹੇਗੀ ਛੁੱਟੀ

ਅੱਜ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਦਰ ਬੰਦ , ਕ੍ਰਿਸਮਸ ਦਿਵਸ ਮੌਕੇ ਰਹੇਗੀ ਛੁੱਟੀ
ਚੰਡੀਗੜ : ਪੰਜਾਬ ਵਿੱਚ ਭਲਕੇ 25 ਦਸੰਬਰ 2023 ਨੂੰ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕ੍ਰਿਸਮਿਸ ਦਿਵਸ ਮੌਕੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ ਰਹੇਗੀ।
ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਨੇ ਕ੍ਰਿਸਮਿਸ ਦਿਵਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਸਮੂਹ ਸੇਵਾ ਕੇਂਦਰਾਂ ’ਚ ਉਕਤ ਦਿਨ ਛੁੱਟੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 25 ਦਸੰਬਰ ਦੀ ਛੁੱਟੀ ਤੋਂ ਇਲਾਵਾ ਹੋਰਨਾਂ ਦਿਨਾਂ ਵਿਚ ਸੇਵਾ ਕੇਂਦਰ ਦੇ ਮੁਲਾਜ਼ਮ ਆਪਣੀਆਂ ਸੇਵਾਵਾਂ ਆਮ ਵਾਂਗ ਜਾਰੀ ਰੱਖਣਗੇ।
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਦਸੰਬਰ 2023 ਨੂੰ ਕ੍ਰਿਸਮਿਸ ਦਿਵਸ ਮੌਕੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ ਰਹੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਨੇ ਕ੍ਰਿਸਮਿਸ ਦਿਵਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਸਮੂਹ ਸੇਵਾ ਕੇਂਦਰਾਂ ’ਚ ਉਕਤ ਦਿਨ ਛੁੱਟੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 25 ਦਸੰਬਰ ਦੀ ਛੁੱਟੀ ਤੋਂ ਇਲਾਵਾ ਹੋਰਨਾਂ ਦਿਨਾਂ ਵਿਚ ਸੇਵਾ ਕੇਂਦਰ ਦੇ ਮੁਲਾਜ਼ਮ ਆਪਣੀਆਂ ਸੇਵਾਵਾਂ ਆਮ ਵਾਂਗ ਜਾਰੀ ਰੱਖਣਗੇ।

Advertisement
Advertisement
Advertisement
Advertisement
Scroll to Top