ਮਨਜੀਤ ਜੀਕੇ ਦੀ ਹੋਈ ਅਕਾਲੀ ਦਲ ਵਿੱਚ ਵਾਪਸੀ
ਦੁਆਰਾ: Punjab Bani ਪ੍ਰਕਾਸ਼ਿਤ :Monday, 25 December, 2023, 05:07 PM

ਮਨਜੀਤ ਜੀਕੇ ਦੀ ਹੋਈ ਅਕਾਲੀ ਦਲ ਵਿੱਚ ਵਾਪਸੀ
ਦਿਲੀ : ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਸਰਪ੍ਰਸਤ ਮਨਜੀਤ ਸਿੰਘ ਜੀਕੇ ਦੀ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਵਾਪਸੀ ਹੋ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ।
