Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 4:33 pm

+91 90915 01313 , +91 90916 01313

punjabbanni@gmail.com
punjabbani@yahoo.com

ਨਾਮੀ ਗੈਗਸਟਰ ਅੰਮ੍ਰਿਤਪਾਲ ਅਮਰੀ ਐਨਕਾਊਟਰ ਵਿੱਚ ਢੇਰ

ਨਾਮੀ ਗੈਗਸਟਰ ਅੰਮ੍ਰਿਤਪਾਲ ਅਮਰੀ ਐਨਕਾਊਟਰ ਵਿੱਚ ਢੇਰ

ਨਾਮੀ ਗੈਗਸਟਰ ਅੰਮ੍ਰਿਤਪਾਲ ਅਮਰੀ ਐਨਕਾਊਟਰ ਵਿੱਚ ਢੇਰ
ਅੰਮ੍ਰਿਤਸਰ : ਅੰਮ੍ਰਿਤਸਰ ਪੁਲਿਸ ਵੱਲੋਂ ਨਾਮੀ ਗੈਂਗਸਟਰ ਦਾ ਐਨਕਾਉਂਟਰ ਕੀਤਾ ਗਿਆ ਹੈ। ਇਹ ਮੁਲਜ਼ਮ ਕਈ ਮਾਮਲਿਆਂ ਵਿਚ ਲੋੜੀਂਦਾ ਸੀ। ਜੰਡਿਆਲਾ ਗੁਰੂ ‘ਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਹੈ। ਪੁਲਿਸ ਨੇ ਜਵਾਬੀ ਕਾਰਵਾਈ ਵਿਚ ਗੈਂਗਸਟਰ ਨੂੰ ਮਾਰ ਮੁਕਾਇਆ ਹੈ। ਗੈਂਗਸਟਰ ਅੰਮ੍ਰਿਤਪਾਲ ਅਮਰੀ ਨੂੰ ਪੁਲਿਸ ਇਥੇ ਕਿਸੇ ਕੇਸ ਵਿਚ ਲੈ ਕੇ ਆਈ ਸੀ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਇਸ ਦੌਰਾਨ ਪੁਲਿਸ ਦੀ ਕਾਰਵਾਈ ਵਿਚ ਮਾਰਿਆ ਗਿਆ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਸ਼ੇ ਤੇ ਹਥਿਆਰਾਂ ਦੀ ਰਿਕਵਰੀ ਲਈ ਪੁਲਿਸ ਇਸ ਗੈਂਗਸਟਰ ਨੂੰ ਇਥੇ ਲਿਆਈ ਸੀ। ਰਿਕਵਰੀ ਦੌਰਾਨ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ ਤੇ ਹੱਥਕੜੀਆਂ ਸਮੇਤ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਦੀ ਕਾਰਵਾਈ ਵਿਚ ਮਾਰਿਆ ਗਿਆ।

Advertisement
Advertisement
Advertisement
Advertisement
Scroll to Top