ਆਈਪੀਐਸ ਨੀਨਾ ਸਿੰਘ ਸੀਆਈਐਸਐਫ ਦੀ ਪਹਿਲੀ ਮਹਿਲਾ ਮੁਖੀ ਬਣੀ
ਦੁਆਰਾ: Punjab Bani ਪ੍ਰਕਾਸ਼ਿਤ :Friday, 29 December, 2023, 03:17 PM

ਆਈਪੀਐਸ ਨੀਨਾ ਸਿੰਘ ਸੀਆਈਐਸਐਫ ਦੀ ਪਹਿਲੀ ਮਹਿਲਾ ਮੁਖੀ ਬਣੀ
ਦਿਲੀ : IPS ਨੀਨਾ ਸਿੰਘ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੀ ਪਹਿਲੀ ਮਹਿਲਾ ਮੁਖੀ ਬਣ ਕੇ ਇਤਿਹਾਸ ਰਚ ਦਿੱਤਾ ਹੈ। ਉਹ ਸੀ.ਆਈ.ਐੱਸ.ਐੱਫ ਦੀ ਮੁਖੀ ਬਣਨ ਵਾਲੀ ਪਹਿਲੀ ਮਹਿਲਾ ਹੈ। ਈ.ਪੀ.ਐੱਸ ਨੀਨਾ ਸਿੰਘ (Nina Singh) ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੀ ਪਹਿਲੀ ਮਹਿਲਾ ਮੁਖੀ ਬਣ ਕੇ ਇਤਿਹਾਸ ਰਚਿਆ ਹੈ। ਇਸ ਸਮੇਂ ਉਹ ਸੀ.ਆਈ.ਐੱਸ.ਐੱਫ ਦੀ ਵਿਸ਼ੇਸ਼ ਡਾਇਰੈਕਟਰ ਜਨਰਲ ਹਨ।
