Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 4:12 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੰਬਈ ਪੁਲਿਸ ਨੁੰ ਧਮਾਕੇ ਹੋਣ ਸਬੰਧੀ ਆਇਆ ਫੋਨ, ਜਾਂਚ ਵਿੱਚ ਜੁਟੀ ਪੁਲਿਸ

ਮੁੰਬਈ ਪੁਲਿਸ ਨੁੰ ਧਮਾਕੇ ਹੋਣ ਸਬੰਧੀ ਆਇਆ ਫੋਨ, ਜਾਂਚ ਵਿੱਚ ਜੁਟੀ ਪੁਲਿਸ

ਮੁੰਬਈ ਪੁਲਿਸ ਨੁੰ ਧਮਾਕੇ ਹੋਣ ਸਬੰਧੀ ਆਇਆ ਫੋਨ, ਜਾਂਚ ਵਿੱਚ ਜੁਟੀ ਪੁਲਿਸ
ਮੁੰਬਈ : ਮੁੰਬਈ ਪੁਲਿਸ ਨੂੰ ਧਮਕੀ ਭਰਿਆ ਕਾਲ ਆਈ। ਫੋਨ ਕਰਨ ਵਾਲੇ ਨੇ ਦਾਅਵਾ ਕੀਤਾ ਹੈ ਕਿ ਮੁੰਬਈ ‘ਚ ਕਈ ਥਾਵਾਂ ‘ਤੇ ਧਮਾਕੇ ਹੋਣਗੇ। ਹਾਲਾਂਕਿ, ਅਣਪਛਾਤੇ ਕਾਲਰ ਨੇ ਤੁਰੰਤ ਫੋਨ ਕੱਟ ਦਿੱਤਾ।
ਨਿਊਜ਼ ਏਜੰਸੀ ਏਐਨਆਈ ਨੇ ਦੱਸਿਆ ਕਿ ਮੁੰਬਈ ਪੁਲਿਸ ਕੰਟਰੋਲ ਨੂੰ ਕੱਲ੍ਹ ਸ਼ਾਮ ਕਰੀਬ 6 ਵਜੇ ਧਮਕੀ ਭਰਿਆ ਕਾਲ ਆਇਆ ਸੀ। ਫੋਨ ਕਰਨ ਵਾਲੇ ਨੇ ਦਾਅਵਾ ਕੀਤਾ ਕਿ ਮੁੰਬਈ ‘ਚ ਧਮਾਕੇ ਹੋਣਗੇ ਅਤੇ ਇਹ ਕਹਿ ਕੇ ਉਸ ਨੇ ਕਾਲ ਕੱਟ ਦਿੱਤੀ।
ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਦੋਸ਼ੀ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਪੁਲਿਸ ਕਾਲਰ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ।

Advertisement
Advertisement
Advertisement
Advertisement
Scroll to Top