Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 12:06 pm

+91 90915 01313 , +91 90916 01313

punjabbanni@gmail.com
punjabbani@yahoo.com

ਗਾਇਕ ਸਤਵਿੰਦਰ ਬੁੱਗਾ ਦੇ ਭਰਾ ਨੇ ਲਾਈਵ ਹੋ ਕੀਤਾ ਐਲਾਨ ਨਹੀ ਕਰਾਂਗਾ ਪਤਨੀ ਦਾ ਸੰਸਕਾਰ, ਐਫਆਈਆਰ ਦਰਜ ਕਰਨ ਦੀ ਕੀਤੀ ਮੰਗ

ਗਾਇਕ ਸਤਵਿੰਦਰ ਬੁੱਗਾ ਦੇ ਭਰਾ ਨੇ ਲਾਈਵ ਹੋ ਕੀਤਾ ਐਲਾਨ ਨਹੀ ਕਰਾਂਗਾ ਪਤਨੀ ਦਾ ਸੰਸਕਾਰ, ਐਫਆਈਆਰ ਦਰਜ ਕਰਨ ਦੀ ਕੀਤੀ ਮੰਗ

ਗਾਇਕ ਸਤਵਿੰਦਰ ਬੁੱਗਾ ਦੇ ਭਰਾ ਨੇ ਲਾਈਵ ਹੋ ਕੀਤਾ ਐਲਾਨ ਨਹੀ ਕਰਾਂਗਾ ਪਤਨੀ ਦਾ ਸੰਸਕਾਰ, ਐਫਆਈਆਰ ਦਰਜ ਕਰਨ ਦੀ ਕੀਤੀ ਮੰਗ
ਫ਼ਤਹਿਗੜ੍ਹ ਸਾਹਿਬ : ਜਾਇਦਾਦ ਨੂੰ ਲੈ ਕੇ ਉੱਘੇ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਅਤੇ ਉਸ ਦੇ ਸਕੇ ਭਰਾ ਦਵਿੰਦਰ ਸਿੰਘ ਭੋਲਾ ਦਰਮਿਆਨ ਚੱਲ ਰਿਹਾ ਵਿਵਾਦ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਬੀਤੇ ਦਿਨੀਂ ਦਵਿੰਦਰ ਸਿੰਘ ਭੋਲਾ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਸਤਵਿੰਦਰ ਬੁੱਗਾ ‘ਤੇ ਪਤਨੀ ਨੂੰ ਧੱਕਾ ਦੇ ਕੇ ਮਾਰਨ ਦੇ ਦੋਸ਼ ਲਾਏ ਸਨ ਤੇ ਅੱਜ ਫਿਰ ਦਵਿੰਦਰ ਸਿੰਘ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਬੁੱਗਾ ਖਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤਕ ਐੱਫਆਈਆਰ ਨਹੀਂ ਹੋਵੇਗੀ ਉਹ ਆਪਣੀ ਪਤਨੀ ਦਾ ਸਸਕਾਰ ਨਹੀਂ ਕਰਨਗੇ। ਉਨ੍ਹਾਂ ਐੱਸਐੱਚਓ ‘ਤੇ ਇਲਜ਼ਾਮ ਲਾਇਆ ਕਿ ਬੀਤੀ ਸ਼ਾਮ ਉਨ੍ਹਾਂ ਨੂੰ ਫੋਨ ਕਰ ਕੇ ਕਿਹਾ ਗਿਆ ਕਿ 5 ਮਿੰਟਾਂ ‘ਤੇ ਅੰਦਰ ਆਪਣੀ ਪਤਨੀ ਦੀ ਡੈੱਡਬਾਡੀ ਚੁੱਕ ਲਵੇ ਨਹੀਂ ਤਾਂ ਮੋਰਚਰੀ ‘ਚ ਰੱਖਣ ਤੋਂ ਬਾਅਦ ਦਰਸ਼ਨ ਲਈ ਵੀ ਤਰਸੇਗਾ ਜਿਸ ਤੋਂ ਬਾਅਦ ਉਹ ਆਪਣੀ ਪਤਨੀ ਦੀ ਫਰੀਜ਼ਰ ‘ਚ ਪਈ ਦੇਹ ਪੈਦਲ ਹੀ ਲਿਜਾਉਣ ਲਈ ਮਜਬੂਰ ਹੋ ਗਏ ਜਿਸ ਦੀ ਵੀਡੀਓ ਉਨ੍ਹਾਂ ਆਪਣੇ ਫੇਸਬੁੱਕ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਦੋਸ਼ ਲਾਇਆ ਕਿ ਉਨ੍ਹਾਂ ਨੂੰ ਦੇਹ ਲਿਜਾਉਣ ਲਈ ਗੱਡੀ ਤਕ ਦਾ ਇੰਤਜ਼ਾਮ ਕਰਨ ਦਾ ਸਮਾਂ ਨਹੀਂ ਦਿੱਤਾ ਗਿਆ।

Advertisement
Advertisement
Advertisement
Advertisement
Scroll to Top