Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਜਲੰਧਰ ਵਿਚ ਲਗਾਏ ਮੁੱਖ ਮੰਤਰੀ ਭਾਲ ਯਾਤਰਾ ਦੇ ਪੋਸਟਰ

ਦੁਆਰਾ: Punjab Bani ਪ੍ਰਕਾਸ਼ਿਤ :Monday, 22 January, 2024, 03:31 PM

ਜਲੰਧਰ ਵਿਚ ਲਗਾਏ ਮੁੱਖ ਮੰਤਰੀ ਭਾਲ ਯਾਤਰਾ ਦੇ ਪੋਸਟਰ
ਜਲੰਧਰ :  ਪੰਜਾਬ ਦੇ ਜਲੰਧਰ ‘ਚ ਮੁੱਖ ਮੰਤਰੀ ਭਾਲ ਯਾਤਰਾ ਦੇ ਪੋਸਟਰ ਲਗਾਏ ਗਏ ਹਨ। ਦਰਅਸਲ, ਜਲੰਧਰ ਦੇ ਡੀਸੀ ਦਫ਼ਤਰ ਦੇ ਮੁੱਖ ਗੇਟ ‘ਤੇ ਮੁੱਖ ਮੰਤਰੀ ਭਾਲ ਯਾਤਰਾ ਦੇ ਪੋਸਟਰ ਲਗਾਏ ਗਏ ਹਨ। ਭਾਲ ਪੰਜਾਬੀ ਦਾ ਸ਼ਬਦ ਹੈ, ਜਿਸ ਦਾ ਅਰਥ ਹੈ ਖੋਜ ਕਰਨਾ। ਇਸ ਤਹਿਤ ਡੀਸੀ ਦਫ਼ਤਰ ਦੇ ਬਾਹਰ ਮੁੱਖ ਮੰਤਰੀ ਲੱਭੋ ਯਾਤਰਾ ਦੇ ਪੋਸਟਰ ਲਾਏ ਗਏ ਹਨ।
ਪੋਸਟਰ ਵੱਡੇ A4 ਸਾਈਜ਼ ਦੇ ਪੇਪਰ ‘ਤੇ ਛਾਪੇ ਗਏ ਹਨ ਜਿਨ੍ਹਾਂ ਨੂੰ ਸੈਲੋ ਟੇਪ ਨਾਲ ਚਿਪਕਾਇਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨਿਕ ਦਫ਼ਤਰ 2 ਦਿਨਾਂ ਦੀ ਹਫ਼ਤਾਵਾਰੀ ਛੁੱਟੀ ਤੋਂ ਬਾਅਦ ਖੁੱਲ੍ਹਿਆ ਹੈ ਤੇ ਫਿਲਹਾਲ ਇਨ੍ਹਾਂ ਪੋਸਟਰਾਂ ਦਾ ਕਿਸੇ ਨੇ ਨੋਟਿਸ ਨਹੀਂ ਲਿਆ। ਪੋਸਟਰ ਲਗਾਏ ਜਾਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਤੁਰੰਤ ਮੁਲਾਜ਼ਮਾਂ ਨੂੰ ਪੋਸਟਰ ਹਟਾਉਣ ਲਈ ਭੇਜਿਆ ਗਿਆ।



Scroll to Top