Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:10 am

+91 90915 01313 , +91 90916 01313

punjabbanni@gmail.com
punjabbani@yahoo.com

ਅੰਗੀਠੀ ਦੀ ਗੈਸ ਚੜਨ ਕਾਰਨ ਚਾਰ ਦੀ ਮੌਤ

ਅੰਗੀਠੀ ਦੀ ਗੈਸ ਚੜਨ ਕਾਰਨ ਚਾਰ ਦੀ ਮੌਤ

ਅੰਗੀਠੀ ਦੀ ਗੈਸ ਚੜਨ ਕਾਰਨ ਚਾਰ ਦੀ ਮੌਤ
ਚੰਡੀਗੜ: ਪਟਿਆਲਾ ਦੇ ਸਨੋਰੀ ਅੱਡਾ ਸਥਿਤ ਮਾਰਕਲ ਕਾਲੋਨੀ ਦੇ ਇਕ ਘਰ ‘ਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਬਿਹਾਰ ਤੋਂ ਆਏ ਪਰਵਾਰੀ ਪਰਿਵਾਰ ਦੇ ਚਾਰ ਜੀਆਂ ਦੀ ਅੰਗੀਠੀ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਮੌਤ ਹੋ ਗਈ। ਮ੍ਰਿਤਕਾਂ ‘ਚ ਪਤੀ-ਪਤਨੀ ਤੇ ਉਨ੍ਹਾਂ ਦੇ ਦੋ ਛੋਟੇ ਬੱਚੇ ਸ਼ਾਮਲ ਹਨ।
ਮ੍ਰਿਤਕਾਂ ਦੀ ਪਛਾਣ ਪਿਤਾ ਨਵਾਬ, ਪਤਨੀ, ਛੋਟੇ ਬੱਚੇ ਰੁਕਾਇਆ ਤੇ ਬੇਟਾ ਅਰਮਾਨ ਵਜੋ ਹੋਈ ਹੈ। ਘਟਨਾ ਦਾ ਪਤਾ ਲੱਗਣ ‘ਤੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਰਾਜਿੰਦਰਾਂ ਹਸਪਤਾਲ ਦੀ ਮੋਰਚਰੀ ‘ਚ ਰਖਵਾਈਆਂ ਹਨ। ਘਟਨਾ ਦਾ ਪਤਾ ਸਵੇਰੇ ਨੇੜਲੇ ਘਰਾਂ ਵਾਲਿਆਂ ਨੂੰ ਲੱਗਿਆ ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ । ਜਾਣਕਾਰੀ ਅਨੁਸਾਰ ਇਹ ਪਰਿਵਾਰ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਜੈ ਦੂਰਗਾ ਕਾਲੋਨੀ ‘ਚ ਕੰਮ ਕਰਦਾ ਸੀ।

Advertisement
Advertisement
Advertisement
Advertisement
Scroll to Top