ਮੁੱਖ ਮੰਤਰੀ ਭਗਵੰਤ ਮਾਨ ਨੁੰ ਜਾਨੋ ਮਾਰਨ ਦੀ ਦਿੱਤੀ ਧਮਕੀ

ਦੁਆਰਾ: Punjab Bani ਪ੍ਰਕਾਸ਼ਿਤ :Tuesday, 16 January, 2024, 03:24 PM

ਮੁੱਖ ਮੰਤਰੀ ਭਗਵੰਤ ਮਾਨ ਨੁੰ ਜਾਨੋ ਮਾਰਨ ਦੀ ਦਿੱਤੀ ਧਮਕੀ
ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 26 ਜਨਵਰੀ ਗਣਤੰਤਰ ਦਿਵਸ ਮੌਕੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਿੱਤੀ ਗਈ ਹੈ। ਹਮਲੇ ਲਈ ਟੈਰਰ ਗੈਂਗਸਟਰ ਨੈਕਸਸ ਦੇ ਇਸਤੇਮਾਲ ਦਾ ਖਦਸ਼ਾ ਜਤਾਇਆ ਗਿਆ ਹੈ। ਇਸ ਦੇ ਨਾਲ ਹੀ ਡੀਜੀਪੀ ਗੌਰਵ ਯਾਦਵ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।