Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:54 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਕਾਸ਼ ਪੁਰਬ ਮੌਕੇ ਗੁਰੂ ਗੋਬਿੰਦ ਸਿੰਘ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਨਮਨ

ਪ੍ਰਕਾਸ਼ ਪੁਰਬ ਮੌਕੇ ਗੁਰੂ ਗੋਬਿੰਦ ਸਿੰਘ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਨਮਨ

ਪ੍ਰਕਾਸ਼ ਪੁਰਬ ਮੌਕੇ ਗੁਰੂ ਗੋਬਿੰਦ ਸਿੰਘ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਨਮਨ
ਨਵੀਂ ਦਿੱਲੀ, 17 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 10ਵੇਂ ਗੁਰੂ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ‘ਤੇ ਸ਼ਰਧਾਂਜਲੀ ਭੇਟ ਕੀਤੀ। ‘ਐਕਸ’ ‘ਤੇ ਪੋਸਟ ਵਿਚ ਸ੍ਰੀ ਮੋਦੀ ਨੇ ਕਿਹਾ, ‘ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਉਤਸਵ ‘ਤੇ ਸ਼ਰਧਾਂਜਲੀ ਭੇਟ ਕਰਦਾ ਹਾਂ ਅਤੇ ਉਨ੍ਹਾਂ ਦੀ ਹਿੰਮਤ ਦੇ ਨਾਲ-ਨਾਲ ਦਇਆ ਨੂੰ ਵੀ ਯਾਦ ਕਰਦਾ ਹਾਂ। ਉਨ੍ਹਾਂ ਦਾ ਜੀਵਨ ਬਹੁਤ ਸਾਰੇ ਲੋਕਾਂ ਲਈ ਤਾਕਤ ਦਾ ਸਰੋਤ ਬਣਇਆ ਹੋਇਆ ਹੈ।’

Advertisement
Advertisement
Advertisement
Advertisement
Scroll to Top