Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 8:24 pm

+91 90915 01313 , +91 90916 01313

punjabbanni@gmail.com
punjabbani@yahoo.com

ਮਰਹੁਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਨਾਈ ਦੂਸਰੀ ਬਰਸੀ

ਮਰਹੁਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਨਾਈ ਦੂਸਰੀ ਬਰਸੀ

ਮਰਹੁਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਨਾਈ ਦੂਸਰੀ ਬਰਸੀ
ਚੰਡੀਗੜ੍ਹ, 29 ਮਈ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਲੋਂ ਅੱਜ ਉਨ੍ਹਾਂ ਦੀ ਦੂਜੀ ਬਰਸੀ ਪਿੰਡ ਮੂਸਾ ਦੇ ਗੁਰਦੁਆਰੇ ਵਿਖੇ ਮਨਾਈ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਕਾਂਗਰਸ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਅਤੇ ਕਾਂਗਰਸ ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਅਤੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਰਿਸ਼ਤੇਦਾਰ ਅਤੇ ਪਿੰਡ ਨਿਵਾਸੀ ਮੌਜੂਦ ਸਨ। ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਅੱਜ ਦੇਸ਼ ਅਤੇ ਵਿਦੇਸ਼ ਵਿੱਚ ਕਈ ਸਮਾਗਮ ਕਰਵਾਏ ਜਾ ਰਹੇ ਹਨ। ਇਸ ਮੌਕੇ ਮੂਸੇਵਾਲਾ ਦੇ ਪਰਿਵਾਰ ਦੇ ਨਾਲ-ਨਾਲ ਪ੍ਰਸ਼ੰਸਕ ਵੀ ਬੇਹੱਦ ਭਾਵੁਕ ਨਜ਼ਰ ਆ ਰਹੇ ਹਨ।

Advertisement
Advertisement
Advertisement
Advertisement
Scroll to Top