ਇੰਜੀਨੀਅਰ ਨਿਸ਼ਾਂਤ ਅਗਰਵਾਲ ਨੂੰ ਸੁਣਾਈ ਉਮਰ ਕੈਦ ਦੀ ਸਜਾ
ਦੁਆਰਾ: Punjab Bani ਪ੍ਰਕਾਸ਼ਿਤ :Monday, 03 June, 2024, 05:45 PM

ਇੰਜੀਨੀਅਰ ਨਿਸ਼ਾਂਤ ਅਗਰਵਾਲ ਨੂੰ ਸੁਣਾਈ ਉਮਰ ਕੈਦ ਦੀ ਸਜਾ
ਦਿਲੀ, 3 ਜੂਨ
ਨਾਗਪੁਰ ਦੀ ਜ਼ਿਲ੍ਹਾ ਅਦਾਲਤ ਨੇ ਬ੍ਰਹਮੋਸ ਏਅਰੋਸਪੇਸ ਪ੍ਰਾਈਵੇਟ ਲਿਮਟਿਡ ਦੇ ਸਾਬਕਾ ਇੰਜਨੀਅਰ ਨਿਸ਼ਾਂਤ ਅਗਰਵਾਲ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਐਕਟ ਤਹਿਤ ਉਮਰ ਕੈਦ ਦੀ ਸਜ਼ਾ ਸੁਣਾਈ। ਉਸ ’ਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਨੂੰ ਭੇਤ ਲੀਕ ਕਰਨ ਦੇ ਦੋਸ਼ ਸਨ। ਅਗਰਵਾਲ ਨੂੰ 14 ਸਾਲ ਦੀ ਦੀ ਕੈਦ ਤੇ ਜੁਰਮਾਨਾ ਵੀ ਲਗਾਇਆ ਹੈ।
