ਵਿਧਾਇਕ ਸ਼ੀਤਲ ਅੰਗਰਾਲ ਦਾ ਅਸਤੀਫਾ ਹੋਇਆ ਮੰਜੂਰ

ਦੁਆਰਾ: Punjab Bani ਪ੍ਰਕਾਸ਼ਿਤ :Monday, 03 June, 2024, 05:40 PM

ਵਿਧਾਇਕ ਸ਼ੀਤਲ ਅੰਗਰਾਲ ਦਾ ਅਸਤੀਫਾ ਹੋਇਆ ਮੰਜੂਰ
ਜਲੰਧਰ, 3 ਜੂਨ
ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਗਏ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ੀਤਲ ਅੰਗੁਰਾਲ ਦੇ ਮਨਜ਼ੂਰ ਕੀਤੇ ਅਸਤੀਫ਼ੇ ਬਾਰੇ ਤਿੰਨ ਵਜੇ ਤੋਂ ਬਾਅਦ ਅਧਿਕਾਰਤ ਤੌਰ ‘ਤੇ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।