ਦੁੱਧ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ
ਦੁਆਰਾ: Punjab Bani ਪ੍ਰਕਾਸ਼ਿਤ :Monday, 03 June, 2024, 05:50 PM

ਦੁੱਧ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ
ਨਵੀਂ ਦਿੱਲੀ, 3 ਜੂਨ
ਅਮੂਲ ਤੋਂ ਬਾਅਦ ਮਦਰ ਡੇਅਰੀ ਨੇ ਵੀ ਬਾਜ਼ਾਰਾਂ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਐਨਸੀਆਰ, ਮਦਰ ਡੇਅਰੀ ਦੇ ਦੁੱਧ ਦੀਆਂ ਨਵੀਆਂ ਕੀਮਤਾਂ ਫੁੱਲ ਕਰੀਮ ਦੁੱਧ ਲਈ 68 ਰੁਪਏ ਪ੍ਰਤੀ ਲੀਟਰ, ਟੋਨਡ ਦੁੱਧ ਲਈ 56 ਰੁਪਏ ਪ੍ਰਤੀ ਲੀਟਰ ਅਤੇ ਡਬਲ-ਟੋਨਡ ਦੁੱਧ ਲਈ 50 ਰੁਪਏ ਪ੍ਰਤੀ ਲੀਟਰ ਹੋਣਗੀਆਂ।
