ਡਾ ਧਰਮਵੀਰ ਗਾਂਧੀ ਨੂੰ ਡੀਸੀ ਸ਼ੌਕਤ ਅਹਿਮਦ ਪਰੇ ਨੇ ਸੌਪਿਆ ਸਰਟੀਫਿਕੇਟ
ਦੁਆਰਾ: Punjab Bani ਪ੍ਰਕਾਸ਼ਿਤ :Tuesday, 04 June, 2024, 05:10 PM

ਡਾ ਧਰਮਵੀਰ ਗਾਂਧੀ ਨੂੰ ਡੀਸੀ ਸ਼ੌਕਤ ਅਹਿਮਦ ਪਰੇ ਨੇ ਸੌਪਿਆ ਸਰਟੀਫਿਕੇਟ
ਚੰਡੀਗੜ੍ਹ : ਪਟਿਆਲਾ ਦੇ ਰਿਟਰਨਿੰਗ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼ੋਕਤ ਅਹਿਮਦ ਪਰੇ ਪਟਿਆਲਾ ਲੋਕ ਸਭਾ ਤੋਂ ਕਾਂਗਰਸ ਦੇ ਡਾਕਟਰ ਧਰਮਵੀਰ ਗਾਂਧੀ ਨੂੰ ਜਿੱਤ ਦਾ ਸਰਟੀਫਿਕੇਟ ਦਿੰਦੇ ਹੋਏ ਡਾ ਧਰਮਵੀਰ ਗਾਂਧੀ ਨੇ ਆਮ ਆਦਮੀ ਪਾਰਟੀ ਦੇ ਡਾਕਟਰ ਬਲਬੀਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਪਨੀਤ ਕੌਰ ਨੂੰ ਲੋਕ ਸਭਾ ਚੋਣਾਂ ਦੌਰਾਨ ਹਾਰ ਦਿੱਤੀ ਹੈ।
