ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਸਣੇ ਪਾਈ ਵੋਟ
ਦੁਆਰਾ: Punjab Bani ਪ੍ਰਕਾਸ਼ਿਤ :Saturday, 01 June, 2024, 03:38 PM

ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਸਣੇ ਪਾਈ ਵੋਟ
ਸੰਗਰੂਰ, 1 ਜੂਨ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਮੰਗਵਾਲ ਦੇ ਬੂਥ ’ਤੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਵੋਟ ਪਾਈ ਗਈ।