Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 11:20 pm

+91 90915 01313 , +91 90916 01313

punjabbanni@gmail.com
punjabbani@yahoo.com

ਸੋਹੀ ਪਰਿਵਾਰ ਵਿੱਚ ਹੋਇਆ ਅਨਮੋਲ ਗਗਨ ਮਾਨ ਦਾ ਰਿਸ਼ਤਾ ਤੈਅ

ਸੋਹੀ ਪਰਿਵਾਰ ਵਿੱਚ ਹੋਇਆ ਅਨਮੋਲ ਗਗਨ ਮਾਨ ਦਾ ਰਿਸ਼ਤਾ ਤੈਅ

ਸੋਹੀ ਪਰਿਵਾਰ ਵਿੱਚ ਹੋਇਆ ਅਨਮੋਲ ਗਗਨ ਮਾਨ ਦਾ ਰਿਸ਼ਤਾ ਤੈਅ
ਜ਼ੀਰਕਪੁਰ, 2 ਜੂਨ
ਪੰਜਾਬ ਦੇ ਸੈਰ-ਸਪਾਟਾ ਮੰਤਰੀ ਅਤੇ ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਆਉਣ ਵਾਲੀ 16 ਜੂਨ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਬਲਟਾਣਾ (ਜ਼ੀਰਕਪੁਰ) ਦੇ ਨਾਮੀ ਸੋਹੀ ਪਰਿਵਾਰ ਵਿੱਚ ਤੈਅ ਹੋਇਆ ਹੈ। ਇਨ੍ਹੀਂ ਦਿਨੀਂ ਉਨ੍ਹਾਂ ਦੇ ਹੋਣ ਵਾਲੇ ਪਤੀ ਐਡਵੋਕੇਟ ਸ਼ਾਹਬਾਜ਼ ਸੋਹੀ ਆਪਣੀ ਮਾਤਾ ਸ਼ੀਲਮ ਸੋਹੀ ਨਾਲ ਚੰਡੀਗੜ੍ਹ ਦੇ ਸੈਕਟਰ-3 ਵਿੱਚ ਰਹਿੰਦੇ ਹਨ।

Advertisement
Advertisement
Advertisement
Advertisement
Scroll to Top