ਕੜਾਕੇ ਦੀ ਗਰਮੀ ਕਾਰਨ ਚੰਡੀਗੜ੍ਹ ਦੇ ਸਕੂਲਾਂ ਵਿੱਚ ਹੋਈਆਂ ਛੁੱਟੀਆਂ
ਦੁਆਰਾ: Punjab Bani ਪ੍ਰਕਾਸ਼ਿਤ :Tuesday, 21 May, 2024, 03:20 PM

ਕੜਾਕੇ ਦੀ ਗਰਮੀ ਕਾਰਨ ਚੰਡੀਗੜ੍ਹ ਦੇ ਸਕੂਲਾਂ ਵਿੱਚ ਹੋਈਆਂ ਛੁੱਟੀਆਂ
ਚੰਡੀਗੜ੍ਹ, 21 ਮਈ
ਚੰਡੀਗੜ੍ਹ ਪ੍ਰਸ਼ਾਸਨ ਨੇ ਗਰਮੀ ਵਧਣ ਕਾਰਨ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ 22 ਮਈ ਤੋਂ 30 ਜੂਨ ਤੱਕ ਯੂਟੀ ਵਿਚਲੇ ਸਾਰੇ ਸਰਕਾਰੀ, ਨਿੱਜੀ ਤੇ ਮਾਨਤਾ ਪ੍ਰਾਪਤ ਸਕੂਲਾਂ ’ਚ ਛੁੱਟੀਆਂ ਰਹਿਣਗੀਆਂ।
