ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਭਾਜਪਾ ਵਿੱਚ ਹੋਏ ਸ਼ਾਮਲ

ਦੁਆਰਾ: Punjab Bani ਪ੍ਰਕਾਸ਼ਿਤ :Tuesday, 21 May, 2024, 03:49 PM

ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਭਾਜਪਾ ਵਿੱਚ ਹੋਏ ਸ਼ਾਮਲ
ਚੰਡੀਗੜ੍ਹ, 21 ਮਈ
ਜਲੰਧਰ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ ਨੂੰ ਛੱਡ ਕੇ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਉਹ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਹਨ।



Scroll to Top