Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 2:50 pm

+91 90915 01313 , +91 90916 01313

punjabbanni@gmail.com
punjabbani@yahoo.com

- ਟਰਾਲੇ ਦੇ ਪਿਛਲੇ ਪਾਸੇ ਨਾਲ ਟੂਰਿਸਟ ਬੱਸ ਦੀ ਟੱਕਰ - ਦਰਜਨ ਤੋਂ ਵੱਧ ਯਾਤਰੀ ਜ਼ਖ਼ਮੀ  -  ਦੋ ਯਾਤਰੀਆਂ ਦੀ ਮੌਤ

- ਟਰਾਲੇ ਦੇ ਪਿਛਲੇ ਪਾਸੇ ਨਾਲ ਟੂਰਿਸਟ ਬੱਸ ਦੀ ਟੱਕਰ - ਦਰਜਨ ਤੋਂ ਵੱਧ ਯਾਤਰੀ ਜ਼ਖ਼ਮੀ - ਦੋ ਯਾਤਰੀਆਂ ਦੀ ਮੌਤ

– ਟਰਾਲੇ ਦੇ ਪਿਛਲੇ ਪਾਸੇ ਨਾਲ ਟੂਰਿਸਟ ਬੱਸ ਦੀ ਟੱਕਰ
– ਦਰਜਨ ਤੋਂ ਵੱਧ ਯਾਤਰੀ ਜ਼ਖ਼ਮੀ
– ਦੋ ਯਾਤਰੀਆਂ ਦੀ ਮੌਤ
– – – ਅੱਜ ਸਵੇਰੇ ਤੜਕੇ ਸਾਢੇ ਪੰਜ ਵਜੇ ਸਮਰਾਲਾ ਦੇ ਨੇੜਲੇ ਪਿੰਡ ਰੋਹਲਿਆਂ ਦੇ ਕੋਲ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਇੱਕ ਟੂਰਿਸਟ ਬੱਸ ਸੜਕ ਦੇ ਵਿਚਾਲੇ ਖੜ੍ਹੇ ਟਰਾਲੇ ਨਾਲ ਵੱਜੀ, ਜਿਸ ਕਰਕੇ ਦਰਦਨਾਕ ਹਾਦਸਾ ਵਾਪਰ ਗਿਆ।
ਇਸ ਵਿੱਚ ਦਰਜਨ ਤੋਂ ਵੱਧ ਯਾਤਰੀ ਜ਼ਖ਼ਮੀ ਹੋ ਗਏ ਅਤੇ ਦੋ ਯਾਤਰੀਆਂ ਦੀ ਮੌਤ ਹੋ ਗਈ। ਮਰਨ ਵਾਲੀਆਂ ਦੋਵੇਂ ਔਰਤਾਂ ਸਨ।
ਜ਼ਖ਼ਮੀਆਂ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਐਬੂਲੈਂਸ ਰਾਹੀਂ ਭੇਜਿਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ 8 ਮਈ ਨੂੰ ਇਕ ਮਹੀਨੇ ਲਈ ਇੰਦੌਰ ਤੋਂ ਕਰੀਬ 50 ਤੋਂ 60 ਯਾਤਰੀਆਂ ਨੇ ਧਾਰਮਿਕ ਯਾਤਰਾ ਸ਼ੁਰੂ ਕੀਤੀ ਸੀ।
ਇਨ੍ਹਾਂ ਯਾਤਰੀਆਂ ਨੂੰ ਲੈਕੇ ਟੂਰਿਸਟ ਬਸ ਹਰਿਦੁਆਰ ਤੋਂ ਅੰਮ੍ਰਿਤਸਰ ਜਾ ਰਹੇ ਸੀ ਤਾਂ ਉਸ ਵੇਲੇ ਸਮਰਾਲਾ ਦੇ ਨੜੇਲੇ ਪਿੰਡ ਰੋਹਲੀਆਂ ਕੋਲ ਸਵੇਰੇ 5.30ਵਜੇ ਸੜਕ ‘ਤੇ ਖੜ੍ਹੇ ਟਰਾਲੇ ਦੇ ਪਿਛਲੇ ਪਾਸੇ ਨਾਲ ਟੂਰਿਸਟ ਬੱਸ ਦੀ ਟੱਕਰ ਹੋ ਗਈ

Advertisement
Advertisement
Advertisement
Advertisement
Scroll to Top