Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 3:01 pm

+91 90915 01313 , +91 90916 01313

punjabbanni@gmail.com
punjabbani@yahoo.com

ਸਵਾਮੀ ਮਾਲੀਵਾਲ ਮਾਮਲਾ : ‘ਉਹ ਅੰਦਰ ਕਿਉਂ ਗਈ? ਉਹ ਮੁਲਾਕਾਤ ਦਾ ਸਮਾਂ ਲਏ ਬਿਨਾਂ ਮੁੱਖ ਮੰਤਰੀ ਨਿਵਾਸ ਕਿਉਂ ਪਹੁੰਚੀ? : ਆਪ ਨੇਤਾ ਆਤਿਸ਼ੀ

ਸਵਾਮੀ ਮਾਲੀਵਾਲ ਮਾਮਲਾ : ‘ਉਹ ਅੰਦਰ ਕਿਉਂ ਗਈ? ਉਹ ਮੁਲਾਕਾਤ ਦਾ ਸਮਾਂ ਲਏ ਬਿਨਾਂ ਮੁੱਖ ਮੰਤਰੀ ਨਿਵਾਸ ਕਿਉਂ ਪਹੁੰਚੀ? : ਆਪ ਨੇਤਾ ਆਤਿਸ਼ੀ

ਸਵਾਮੀ ਮਾਲੀਵਾਲ ਮਾਮਲਾ : ‘ਉਹ ਅੰਦਰ ਕਿਉਂ ਗਈ? ਉਹ ਮੁਲਾਕਾਤ ਦਾ ਸਮਾਂ ਲਏ ਬਿਨਾਂ ਮੁੱਖ ਮੰਤਰੀ ਨਿਵਾਸ ਕਿਉਂ ਪਹੁੰਚੀ? : ਆਪ ਨੇਤਾ ਆਤਿਸ਼ੀ
ਨਵੀਂ ਦਿੱਲੀ, 18 ਮਈ
ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਗੈਰ-ਕਾਨੂੰਨੀ ਭਰਤੀ ਮਾਮਲੇ ਵਿਚ ਗ੍ਰਿਫਤਾਰੀ ਦਾ ਸਾਹਮਣਾ ਕਰ ਰਹੀ ਹੈ ਅਤੇ ਉਸ ਨੂੰ ਭਾਜਪਾ ਨੇ ‘ਬਲੈਕਮੇਲ’ ਕਰਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਸਾਜ਼ਿਸ਼ ਦਾ ਹਿੱਸਾ ਬਣਾਇਆ ਹੈ। ਮਾਲੀਵਾਲ ਨੇ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ‘ਤੇ ਕੁੱਟਮਾਰ ਦਾ ਦੋਸ਼ ਲਗਾਇਆ ਹੈ। ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਆਤਿਸ਼ੀ ਨੇ ਦੋਸ਼ ਲਗਾਇਆ ਕਿ ਮਾਲੀਵਾਲ ਸੋਮਵਾਰ ਨੂੰ ਬਿਨਾਂ ਮੁਲਾਕਾਤ ਦਾ ਸਮਾਂ ਲਏ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਪਹੁੰਚੀ।ਸੁਆਲ ਕੀਤਾ,‘ਉਹ ਅੰਦਰ ਕਿਉਂ ਗਈ? ਉਹ ਮੁਲਾਕਾਤ ਦਾ ਸਮਾਂ ਲਏ ਬਿਨਾਂ ਮੁੱਖ ਮੰਤਰੀ ਨਿਵਾਸ ਕਿਉਂ ਪਹੁੰਚੀ? ਅਰਵਿੰਦ ਕੇਜਰੀਵਾਲ ਉਸ ਦਿਨ ਰੁੱਝੇ ਹੋਏ ਸਨ ਅਤੇ ਉਨ੍ਹਾਂ ਨੂੰ ਨਹੀਂ ਮਿਲੇ ਸਨ।

Advertisement
Advertisement
Advertisement
Advertisement
Scroll to Top