ਭਿਆਨਕ ਗਰਮੀ ਦੇ ਚੱਲਦਿਆਂ : 21 ਮਈ ਤੋਂ 30 ਜੂਨ ਤੱਕ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ

ਦੁਆਰਾ: Punjab Bani ਪ੍ਰਕਾਸ਼ਿਤ :Monday, 20 May, 2024, 12:57 PM

ਭਿਆਨਕ ਗਰਮੀ ਦੇ ਚੱਲਦਿਆਂ : 21 ਮਈ ਤੋਂ 30 ਜੂਨ ਤੱਕ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ

ਚੰਡੀਗੜ੍ਹ : ਪੰਜਾਬ ਵਿਚ ਪੈ ਰਹੀ ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। 21 ਮਈ ਤੋਂ 30 ਜੂਨ ਤੱਕ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਰਹਿਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।